27-Sep-2025 ਝਾਰਸੁਗੁੜਾ (ਓਡੀਸ਼ਾ) ਨਰੇਂਦਰ ਮੋਦੀ ਨੇ ਓਡੀਸ਼ਾ ਦੇ ਝਾਰਸੁਗੁੜਾ ਵਿੱਚ 60,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ