09-Nov-2022 ਮੋਹਾਲੀ ਮੁੱਖ ਚੋਣ ਅਧਿਕਾਰੀ ਪੰਜਾਬ ਨੇ ਚੋਣਾਂ ਵਿੱਚ ਭਾਗ ਲੈਣ ਦਾ ਸੁਨੇਹਾ ਦੇਣ ਲਈ 200 ਸਾਈਕਲ ਸਵਾਰਾਂ ਦੀ ਕੀਤੀ ਅਗਵਾਈ
09-Nov-2022 ਚੰਡੀਗੜ੍ਹ ਮੁੱਖ ਚੋਣ ਅਧਿਕਾਰੀ ਪੰਜਾਬ ਨੇ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ, ਚੋਣਾਂ ਦੇ ਖਰੜੇ ਦੇ ਪ੍ਰਕਾਸ਼ਨ ਦੀ ਸੀ.ਡੀ. ਸੌਂਪੀ
05-Aug-2022 ਚੰਡੀਗੜ੍ਹ ਹੁਣ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਇਕ ਸਾਲ ਵਿੱਚ ਮਿਲਣਗੇ ਚਾਰ ਮੌਕੇ
13-Mar-2022 ਚੰਡੀਗੜ ਰਾਜ ਸਭਾ ਚੋਣਾਂ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ ਚੋਣਾਂ ਲਈ ਕਾਰਜਕ੍ਰਮ ਦਾ ਐਲਾਨ
28-Feb-2022 ਲੁਧਿਆਣਾ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਸੀ.ਏ.ਪੀ.ਐਫ.,ਪੀ.ਏ.ਪੀ. ਤੇ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਦਿਨ-ਰਾਤ ਨਿਗਰਾਨੀ : ਡਾ. ਐਸ. ਕਰੁਣਾ ਰਾਜੂ
24-Feb-2022 ਗੁਰਦਾਸਪੁਰ ਡਾ.ਐਸ ਕਰੁਣਾ ਰਾਜੂ, ਮੁੱਖ ਚੋਣ ਅਫਸਰ ਪੰਜਾਬ ਵਲੋਂ ਈ.ਵੀ.ਐਮ ਸਟਰਾਂਗ ਰੂਮਾਂ ਦੀ ਸੁਰੱਖਿਆ ਸਬੰਧੀ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਦਾ ਦੌਰਾ
19-Feb-2022 ਚੰਡੀਗੜ੍ਹ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਚੋਣਾਂ ਨੇਪਰੇ ਚੜ੍ਹਾਉਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਮੁੱਖ ਚੋਣ ਅਧਿਕਾਰੀ ਡਾ. ਰਾਜੂ
07-Feb-2022 ਚੰਡੀਗੜ੍ਹ ਪੰਜਾਬ ਵਿਧਾਨ ਸਭਾ ਚੋਣਾਂ: ਪੋਲ ਵਲੰਟੀਅਰਾਂ ਨੂੰ ਦਿਵਿਆਂਗ ਵੋਟਰਾਂ ਲਈ ਸੁਖਾਵਾਂ ਮਾਹੌਲ ਅਤੇ ਟਰਾਂਸਪੋਰਟ ਸਹੂਲਤਾਂ ਯਕੀਨੀ ਬਣਾਉਣ ਲਈ ਕਿਹਾ
31-Jan-2022 ਚੰਡੀਗੜ੍ਹ ਪੰਜਾਬ ਦੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਜਨਤਕ ਬਰਾਡਕਾਸਟਿੰਗ ਸਿਸਟਮ ਤੇ ਪ੍ਰਚਾਰ ਕਰਨ ਲਈ ਸਮਾ ਅਲਾਟ
25-Jan-2022 ਚੰਡੀਗੜ੍ਹ ਕੌਮੀ ਵੋਟਰ ਦਿਵਸ: ਪੰਜਾਬ ਦੇ ਸੀਈਓ ਨੇ ਸੋਹਨਾ-ਮੋਹਨਾ ਅਤੇ ਪੰਜ ਹੋਰ ਨਵੇਂ ਵੋਟਰਾਂ ਨੂੰ ਸੌਂਪੇ ਵੋਟਰ ਸ਼ਨਾਖਤੀ ਕਾਰਡ
17-Jan-2022 ਚੰਡੀਗੜ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਨਵੀਂ ਮਿਤੀ 20 ਫਰਵਰੀ, 2022 ਐਲਾਨੀ : ਮੁੱਖ ਚੋਣ ਅਫਸਰ ਪੰਜਾਬ
16-Jan-2022 ਚੰਡੀਗੜ੍ਹ ਭਾਰਤੀ ਚੋਣ ਕਮਿਸ਼ਨ ਨੇ ਮੀਡੀਆ ਕਰਮੀਆਂ ਨੂੰ ਪੋਸਟਲ ਬੈਲਟ ਸਹੂਲਤ ਰਾਹੀਂ ਵੋਟ ਪਾਉਣ ਦੀ ਆਗਿਆ ਦਿੱਤੀ
05-Jan-2022 ਚੰਡੀਗੜ੍ਹ ਪੰਜਾਬ ਵਿਧਾਨ ਸਭਾ ਚੋਣਾਂ 2022: ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 5 ਜਨਵਰੀ, 2022 ਨੂੰ ਹੋਈ ਮੁਕੰਮਲ
14-Dec-2021 ਚੰਡੀਗੜ੍ਹ ਪੰਜਾਬ ਵਿਧਾਨ ਸਭਾ ਚੋਣਾਂ 2022: ਹਰੇਕ 50 ਘਰਾਂ ਪਿੱਛੇ ਇੱਕ ਚੋਣ ਮਿੱਤਰ ਵੋਟਰਾਂ ਨੂੰ ਕਰਨਗੇ ਜਾਗਰੂਕ
07-Dec-2021 ਚੰਡੀਗੜ੍ਹ ਪੰਜਾਬ ਵਿਧਾਨ ਸਭਾ ਚੋਣਾਂ 2022: ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ 'ਤੇ ਕੀਤੀ ਜਾਵੇਗੀ ਵੈਬਕਾਸਟਿੰਗ