03-May-2024 ਪਟਿਆਲਾ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0
02-Apr-2024 ਚੰਡੀਗੜ੍ਹ ਸੀਐਮ ਮਾਨ ਨੇ ਪਟਿਆਲਾ ਅਤੇ ਫਰੀਦਕੋਟ ਦੇ 'ਆਪ' ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਚੋਣ ਰਣਨੀਤੀ ਤੇ ਕੀਤੀ ਚਰਚਾ
15-Mar-2024 ਘਨੌਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 7.5 ਕਰੋੜ ਰੁਪਏ ਦੀ ਲਾਗਤ ਨਾਲ ਕਮਿਉਨਿਟੀ ਹੈਲਥ ਸੈਂਟਰ ਘਨੌਰ 'ਚ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ ਕੀਤਾ
14-Mar-2024 ਪਟਿਆਲਾ ਅਨਮੋਲ ਗਗਨ ਮਾਨ ਨੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਦੀ ਮੌਜੂਦਗੀ ‘ਚ ਕਿਲ੍ਹਾ ਮੁਬਾਰਕ ਵਿਖੇ ਸਰਦ ਖਾਨਾ ਦੀ ਪੁਨਰ ਸੁਰਜੀਤੀ ਦੇ ਕੰਮ ਦਾ ਰੱਖਿਆ ਨੀਂਹ ਪੱਥਰ
14-Mar-2024 ਪਟਿਆਲਾ ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ 'ਚ 7.5 ਕਰੋੜ ਰੁਪਏ ਦੀ ਲਾਗਤ ਨਾਲ ਬਣੇ 4 ਅਲਟਰਾ ਮਾਡਰਨ ਆਪਰੇਸ਼ਨ ਥੀਏਟਰ ਮਰੀਜਾਂ ਨੂੰ ਸਮਰਪਿਤ ਕੀਤੇ
11-Mar-2024 ਪਟਿਆਲਾ ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ : ਭਗਵੰਤ ਸਿੰਘ ਮਾਨ
09-Mar-2024 ਕੌਹਰੀਆਂ/ਸੰਗਰੂਰ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਅਮਨ ਅਰੋੜਾ ਵੱਲੋਂ ਕੌਹਰੀਆਂ ਵਿਖੇ ਕਮਿਊਨਿਟੀ ਹੈਲਥ ਸੈਂਟਰ ਦੇ ਉਸਾਰੀ ਕਾਰਜਾਂ ਦੀ ਰਸਮੀ ਸ਼ੁਰੂਆਤ
07-Mar-2024 ਚੰਡੀਗੜ੍ਹ ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’; ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ
05-Mar-2024 ਚੰਡੀਗੜ੍ਹ ਸੂਬੇ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਲਾ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਬਜਟ: ਡਾ. ਬਲਬੀਰ ਸਿੰਘ
01-Mar-2024 ਮੋਹਾਲੀ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ.
29-Feb-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ : ਭਗਵੰਤ ਸਿੰਘ ਮਾਨ
29-Feb-2024 ਸਾਹਿਬਜਾਦਾ ਅਜੀਤ ਸਿੰਘ ਨਗਰ (ਮੁਹਾਲੀ) ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ
28-Feb-2024 ਨਕੋਦਰ (ਜਲੰਧਰ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਾਸੀਆਂ ਨੂੰ 283 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ
27-Feb-2024 ਚੰਡੀਗੜ੍ਹ ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ
21-Feb-2024 ਪਟਿਆਲਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਬਲਤੇਜ ਪੰਨੂ ਨੇ ਆਰ.ਬੀ.ਐਲ ਬੈਂਕ ਵੱਲੋਂ 'ਉਮੀਦ 1000' ਤਹਿਤ ਵਿਦਿਆਰਥਣਾਂ ਨੂੰ ਸਾਈਕਲ ਤੇ ਸਕੂਲ-ਕਿੱਟਾਂ ਵੰਡੀਆਂ
21-Feb-2024 ਪਟਿਆਲਾ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਅੰਤਰ ਪੌਲੀਟੈਕਨਿਕ ਤਿੰਨ ਰੋਜ਼ਾ ਯੁਵਕ ਮੇਲੇ ਦਾ ਡਾ. ਬਲਵੀਰ ਸਿੰਘ ਵੱਲੋਂ ਉਦਘਾਟਨ
21-Feb-2024 ਪਟਿਆਲਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਲਈ 14 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ
17-Feb-2024 ਰੂਪਨਗਰ ਜ਼ਿਲ੍ਹਾ ਹਸਪਤਾਲਾਂ ‘ਚ ਮੁਫਤ ਦਵਾਈਆਂ ਦੀ ਤਰ੍ਹਾ ਅਡਵਾਂਸ ਲਾਈਫ ਸਪੋਟ ਐਬੂਲੈਂਸਾਂ ਮੁਹੱਈਆ ਹੋਣਗੀਆਂ: ਡਾ. ਬਲਬੀਰ ਸਿੰਘ
14-Feb-2024 ਚੰਡੀਗੜ੍ਹ/ਮੋਹਾਲੀ/ਪਟਿਆਲਾ ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ
06-Feb-2024 ਚੰਡੀਗੜ੍ਹ ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ; ਪਿਛਲੇ 18 ਮਹੀਨਿਆਂ ਵਿੱਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ
05-Feb-2024 ਫ਼ਤਹਿਗੜ੍ਹ ਸਾਹਿਬ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਸੂਬਾ ਪੱਧਰੀ ਡੀ-ਵਾਰਮਿੰਗ ਦਿਵਸ ਦੀ ਸੁਰੂਆਤ ਜਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਕੀਤੀ
05-Feb-2024 ਚੰਡੀਗੜ੍ਹ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦੀ ਵੈੱਬਸਾਈਟ ਲਾਂਚ