27-Feb-2025 ਸ਼੍ਰੀ ਚਮਕੌਰ ਸਾਹਿਬ ਪੰਜਾਬ ਸਰਕਾਰ ਨੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਸ੍ਰੀ ਚਮਕੌਰ ਸਾਹਿਬ ਵਿਖੇ ਸਥਾਈ ਕਿਸ਼ਤੀ ਸੇਵਾ ਸ਼ੁਰੂ ਕੀਤੀ
07-Jan-2025 ਘੜੂੰਆਂ (ਖਰੜ) ਡਾ. ਚਰਨਜੀਤ ਸਿੰਘ ਨੇ ਘੜੂੰਆਂ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
11-Nov-2024 ਚੰਡੀਗੜ੍ਹ ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
20-Oct-2024 ਸ੍ਰੀ ਚਮਕੌਰ ਸਾਹਿਬ ਹਿਮਾਂਸ਼ੂ ਜੈਨ ਤੇ ਡਾ. ਚਰਨਜੀਤ ਸਿੰਘ ਨੇ (ਸੀ.ਐਚ. ਸੀ) ਚਮਕੌਰ ਸਾਹਿਬ ਦੀ ਬਿਲਡਿੰਗ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
05-Sep-2024 ਸ਼੍ਰੀ ਚਮਕੌਰ ਸਾਹਿਬ ਸ਼੍ਰੀ ਚਮਕੌਰ ਸਾਹਿਬ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3 ਦਾ ਬਲਾਕ ਪੱਧਰੀ ਖੇਡਾਂ ਦਾ ਹੋਇਆ ਅਗ਼ਾਜ਼
26-Jul-2024 ਰੂਪਨਗਰ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਦਿਵਿਆਂਗਜਨ ਨੂੰ ਵ੍ਹੀਲ ਚੇਅਰ ਮੁਹਈਆ ਕਰਵਾਈ
21-Jul-2024 ਮੋਰਿੰਡਾ ਕਿਸਾਨ ਭਲਾਈ ਵਿਭਾਗ ਵੱਲੋ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪਿੰਡ ਮਾਜਰੀ ਬਲਾਕ ਮੋਰਿੰਡਾ ਵਿਖੇ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ
20-Jul-2024 ਰੂਪਨਗਰ ਸਮਾਜ ਵਿੱਚ ਨਸ਼ੇ ਦੇ ਕੋਹੜ ਰੂਪੀ ਦੈਂਤ ਨੂੰ ਖਤਮ ਕਰਨ ਲਈ ਆਰੰਭੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਵਿਖੇ ਵੱਖ-ਵੱਖ ਗਤੀਵਿਧੀਆਂ ਨਿਰੰਤਰ ਜਾਰੀ
03-Jul-2024 ਮੋਰਿੰਡਾ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ - ਡਾ. ਚਰਨਜੀਤ ਸਿੰਘ
12-Mar-2024 ਸ੍ਰੀ ਚਮਕੌਰ ਸਾਹਿਬ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸਰਵਪੱਖੀ ਵਿਕਾਸ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ - ਡਾ. ਚਰਨਜੀਤ ਸਿੰਘ
19-Feb-2024 ਸ੍ਰੀ ਚਮਕੌਰ ਸਾਹਿਬ/ਮੋਰਿੰਡਾ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਭਰਪੂਰ ਲਾਹਾ ਲੈ ਰਹੇ ਹਨ ਲੋਕ - ਵਿਧਾਇਕ ਡਾ. ਚਰਨਜੀਤ ਸਿੰਘ
17-Feb-2024 ਖਰੜ “ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਪਿੰਡ ਮੱਕੜਾ, ਚੋਲਟਾ ਖੁਰਦ, ਮਲਕਪੁਰ, ਚੋਲਟਾ ਕਲਾਂ, ਰੰਗੀਆਂ ਅਤੇ ਮਹਿਮੂਦਪੁਰ ਵਿਖੇ ਲਗਾਏ ਗਏ ਸੁਵਿਧਾ ਕੈਂਪ
15-Feb-2024 ਸ਼੍ਰੀ ਚਮਕੌਰ ਸਾਹਿਬ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਨੇ ਪਿੰਡ ਨਬੀਪੁਰ ਦੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ
13-Feb-2024 ਰੂਪਨਗਰ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਤੇ ਨੌਕਰੀਆਂ ਦੇ ਯੋਗ ਬਣਾਉਣ ਲਈ ਪੰਜਾਬ ਸਰਕਾਰ ਕਰ ਰਹੀ ਉਪਰਾਲੇ - ਕੁਲਤਾਰ ਸਿੰਘ ਸੰਧਵਾਂ
13-Feb-2024 ਸ੍ਰੀ ਚਮਕੌਰ ਸਾਹਿਬ "ਆਪ ਦੀ ਸਰਕਾਰ, ਆਪ ਦੇ ਦੁਆਰ" ਸਕੀਮ ਤਹਿਤ ਹੇਠਲੇ ਪੱਧਰ ਤੱਕ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਸਰਕਾਰੀ ਸੇਵਾਵਾਂ - ਵਿਧਾਇਕ ਡਾ. ਚਰਨਜੀਤ ਸਿੰਘ
06-Feb-2024 ਸ਼੍ਰੀ ਚਮਕੌਰ ਸਾਹਿਬ/ਮੋਰਿੰਡਾ "ਆਪ ਦੀ ਸਰਕਾਰ ਆਪ ਦੇ ਦੁਆਰ" ਸਕੀਮ ਤਹਿਤ ਲੋਕਾਂ ਨੂੰ ਇੱਕੋ ਥਾਂ ਮਿਲ ਰਹੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ 44 ਸੇਵਾਵਾਂ: ਡਾ. ਚਰਨਜੀਤ ਸਿੰਘ
15-Jan-2024 ਚੰਡੀਗੜ੍ਹ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚਲ ਰਹੇ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਦਿੱਤੇ ਨਿਰਦੇਸ਼
04-Jan-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਖਰੜ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਆਂਗਨਵਾੜੀ ਵਰਕਰ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ
22-Dec-2023 ਸ਼੍ਰੀ ਚਮਕੌਰ ਸਾਹਿਬ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸਾਲਾਨਾ ਸ਼ਹੀਦੀ ਜੋੜ ਮੇਲ 'ਤੇ ਆਧੁਨਿਕ ਉਪਕਰਨ ਗੁਰਦੁਆਰਾ ਸਾਹਿਬ ਦੀ ਮੈਨੇਜਮੈਂਟ ਨੂੰ ਸੇਵਾ ਹਿਤ ਭੇਟ
07-Dec-2023 ਮੋਰਿੰਡਾ ਗੰਨੇ ਦੇ ਰੇਟ ਵਿੱਚ 11 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਦੇ ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਦਿੱਤਾ ਵੱਡਾ ਵਿੱਤੀ ਲਾਭ - ਡਾ. ਚਰਨਜੀਤ ਸਿੰਘ
02-Nov-2023 ਸ਼੍ਰੀ ਚਮਕੌਰ ਸਾਹਿਬ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਪਿੰਡ ਸਾਲਾਪੁਰ ਵਿਖੇ ਜਨ ਸੁਨਾਵੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆ
26-Oct-2023 ਸ਼੍ਰੀ ਚਮਕੌਰ ਸਾਹਿਬ ਜਨ ਸੁਣਵਾਈ ਕੈਂਪ ਦੌਰਾਨ ਪਿੰਡ ਦਾਊਦਪੁਰ ਕਲਾਂ, ਜੱਸੜਾ, ਅਤੇ ਅਟਾਰੀ ਦੇ ਲੋਕਾਂ ਦੀ ਸਮੱਸਿਆਵਾਂ ਦਾ ਕੀਤਾ ਨਿਪਟਾਰਾ
18-Oct-2023 ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਿੱਚ ਵਿਕਾਸ ਕਾਰਜਾਂ ਦੇ ਕੰਮ ਨਿਰੰਤਰ ਜਾਰੀ-ਵਿਧਾਇਕ ਡਾ. ਚਰਨਜੀਤ ਸਿੰਘ
05-Oct-2023 ਰੂਪਨਗਰ ਪਿੰਡ ਕਿਸ਼ਨਪੁਰਾ ਵਿਖੇ ਜਨ ਸੁਣਵਾਈ ਕੈਂਪ ਲਗਾ ਕਿਸ਼ਨਪੁਰਾ ਸਮੇਤ ਚਿੰਤਗੜ੍ਹ, ਅਧਰੇੜਾ, ਫ਼ਤਹਿਗੜ੍ਹ ਚਟੋਲੀ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
03-Oct-2023 ਚਮਕੌਰ ਸਾਹਿਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਮਕੌਰ ਸਾਹਿਬ ਤੋਂ ਝੋਨੇ ਦੇ ਖਰੀਦ ਕਾਰਜਾਂ ਦੀ ਰਸਮੀ ਸ਼ੁਰੂਆਤ
26-Sep-2023 ਰੂਪਨਗਰ ਖੇਡਾਂ ਵਤਨ ਪੰਜਾਬ ਦੀਆਂ-2 : ਪੰਜਾਬ ਨੂੰ ਖੇਡਾਂ ਵਿਚ ਮੁੜ ਅੱਵਲ ਬਣਾਉਣ ਵਿਚ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ: ਹਰਜੋਤ ਬੈਂਸ