01-Mar-2024 ਲੁਧਿਆਣਾ ਨੈਸ਼ਨਲ ਪਲਸ ਪੋਲੀਓ ਰਾਊਂਡ - 3 ਤੋਂ 7 ਮਾਰਚ ਤੱਕ 4.78 ਲੱਖ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ - ਸਿਵਲ ਸਰਜਨ ਡਾ. ਔਲਖ