28-Feb-2025 ਚੰਡੀਗੜ੍ਹ ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ ਏ.ਜੀ.ਐਮ. ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਨਿੱਘੀ ਵਧਾਈ
27-Feb-2025 ਫਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਸਬ ਰਜਿਸਟਰਾਰ ਦਫਤਰ ਦਾ ਅਚਨਚੇਤ ਦੌਰਾ ਕਰ ਕੇ ਸਮੁੱਚੇ ਰਿਕਾਰਡ ਦੀ ਕੀਤੀ ਪੜਤਾਲ
21-Feb-2025 ਫ਼ਤਹਿਗੜ੍ਹ ਸਾਹਿਬ ਸਰਕਾਰੀ ਦਫ਼ਤਰਾਂ ਵਿੱਚ ਸਾਬਕਾ ਸੈਨਿਕਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ - ਡਾ. ਸੋਨਾ ਥਿੰਦ
05-Feb-2025 ਫ਼ਤਹਿਗੜ੍ਹ ਸਾਹਿਬ ਸੜ੍ਹਕੀ ਹਾਦਸੇ ਰੋਕਣ ਲਈ ਜ਼ਿਲ੍ਹੇ ਵਿੱਚ ਪੈਂਦੇ ਬਲੈਕ ਸਪਾਟ ਤੁਰੰਤ ਠੀਕ ਕਰਵਾਏ ਜਾਣ - ਡਾ: ਸੋਨਾ ਥਿੰਦ
01-Feb-2025 ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਵਿਅਕਤੀਗਤ ਪਖਾਨਾ ਸਕੀਮ ਅਧੀਨ 662 ਪਖਾਨੇ ਬਣਾਉਣ ਦਾ ਟੀਚਾ : ਡਾ. ਸੋਨਾ ਥਿੰਦ
31-Jan-2025 ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਵੱਲੋਂ ਰਾਜ ਪੱਧਰੀ ਪੇਂਟਿੰਗ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੀ ਵਿਦਿਆਰਥਣ ਦਾ ਸਨਮਾਨ
30-Jan-2025 ਫ਼ਤਹਿਗੜ੍ਹ ਸਾਹਿਬ ਇਤਿਹਾਸਕ ਜਹਾਜੀ ਹਵੇਲੀ ਦੀ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਜੰਗੀ ਪੱਧਰ ਤੇ ਕਾਰਜ ਜਾਰੀ - ਡਾ. ਸੋਨਾ ਥਿੰਦ
26-Jan-2025 ਫ਼ਤਹਿਗੜ੍ਹ ਸਾਹਿਬ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਨੇ ਸੰਵਿਧਾਨ ਦੀ ਰਚਨਾ ਕਰਕੇ ਹਰੇਕ ਵਰਗ ਨੂੰ ਬਰਾਬਰਤਾ ਦੇ ਹੱਕ ਦਿੱਤੇ - ਡਾ: ਸੋਨਾ ਥਿੰਦ
09-Jan-2025 ਫ਼ਤਹਿਗੜ੍ਹ ਸਾਹਿਬ ਗਣਤੰਤਰ ਦਿਵਸ ਸਮਾਗਮ ਦੌਰਾਨ ਅਧਿਕਾਰੀ ਸਮਰਪਣ ਭਾਵਨਾਨਾਲ ਨਿਭਾਉਣ ਆਪਣੇ ਫਰਜ਼ : ਡਾ: ਸੋਨਾ ਥਿੰਦ
07-Jan-2025 ਫ਼ਤਹਿਗੜ੍ਹ ਸਾਹਿਬ 18 ਤੋਂ 19 ਸਾਲ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਜਾਗਰੂਕ ਕਰਨ ਸਿਆਸੀ ਆਗੂ - ਡਾ. ਸੋਨਾ ਥਿੰਦ
03-Jan-2025 ਫ਼ਤਹਿਗੜ੍ਹ ਸਾਹਿਬ ਡਾ: ਸੋਨਾ ਥਿੰਦ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਈ.ਵੀ.ਐਮ. ਵੇਅਰ ਹਾਊਸ ਦੀ ਕੀਤੀ ਜਾਂਚ
03-Jan-2025 ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਅਤੇ ਡਾ. ਪ੍ਰਿਤਪਾਲ ਸਿੰਘ ਵੱਲੋਂ ਕਿਤਾਬ ‘ਚਾਰ ਸਾਹਿਬਜ਼ਾਦੇ: ਲਾਇਫ਼ ਐਂਡ ਕੰਟਰੀਬਿਊਸ਼ਨ’ ਲੋਕ ਅਰਪਿਤ
31-Dec-2024 ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਵੱਡੇ ਪੱਧਰ 'ਤੇ ਜਾਰੀ : ਡਾ. ਸੋਨਾ ਥਿੰਦ
28-Dec-2024 ਫ਼ਤਹਿਗੜ੍ਹ ਸਾਹਿਬ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਰਹਿੰਦੀ ਦੁਨੀਆਂ ਤੱਕ ਯਾਦ ਰੱਖੀ ਜਾਵੇਗੀ - ਕੇ.ਏ.ਪੀ. ਸਿਨਹਾ
27-Dec-2024 ਫ਼ਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਅਮਨ ਸ਼ਾਂਤੀ ਨਾਲ ਸੰਪਨ ਹੋਣ `ਤੇ ਡੀ.ਸੀ. ਡਾ. ਸੋਨਾ ਥਿੰਦ ਤੇ ਐਸ.ਐਸ.ਪੀ. ਵੱਲੋਂ ਸੰਗਤਾਂ ਦਾ ਧੰਨਵਾਦ
25-Dec-2024 ਫਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਦੌਰਾਨ ਬਜੁਰਗਾਂ, ਔਰਤਾਂ, ਦਿਵਿਆਂਗਜ਼ਨਾਂ ਤੇ ਬੱਚਿਆਂ ਲਈ ਮੁਫਤ ਈ-ਰਿਕਸ਼ਾ ਸੇਵਾ ਦੀ ਸ਼ੁਰੂਆਤ
25-Dec-2024 ਫ਼ਤਹਿਗੜ੍ਹ ਸਾਹਿਬ ਲਖਵੀਰ ਸਿੰਘ ਰਾਏ ਤੇ ਡਾ: ਸੋਨਾ ਥਿੰਦ ਨੇ ਸ਼ਹੀਦੀ ਸਭਾ ਮੌਕੇ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਦੀ ਸ਼ੁਰੂਆਤ ਕਰਵਾਈ
25-Dec-2024 ਫ਼ਤਹਿਗੜ੍ਹ ਸਾਹਿਬ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਚ ਤਿੰਨ ਰੋਜ਼ਾ ਸ਼ਹੀਦੀ ਸਭਾ ਧਾਰਮਿਕ ਜਾਹੋ ਜਲਾਲ ਨਾਲ ਸ਼ੁਰੂ