05-Aug-2024 ਅੰਮ੍ਰਿਤਸਰ ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਕਮਿਸ਼ਨਰ ਨਾਲ ਮਿਲ ਕੇ ਫੌਗਿੰਗ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ