02-May-2024 ਤਰਨ ਤਾਰਨ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ
02-May-2024 ਫਾਜ਼ਿਲਕਾ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ
02-May-2024 ਐਸ.ਏ.ਐਸ.ਨਗਰ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ
01-May-2024 ਚੰਡੀਗੜ੍ਹ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ
30-Apr-2024 ਚੰਡੀਗੜ੍ਹ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਇਕ ਹੋਰ ਪਹਿਲਕਦਮੀ- ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ
30-Apr-2024 ਪਟਿਆਲਾ ਚੋਣਾਂ ਸਬੰਧੀ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ
30-Apr-2024 ਫਾਜ਼ਿਲਕਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਡਾ: ਸੇਨੂ ਦੁੱਗਲ
29-Apr-2024 ਲੁਧਿਆਣਾ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ
29-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ
29-Apr-2024 ਸੰਗਰੂਰ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
29-Apr-2024 ਬਰਨਾਲਾ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ
28-Apr-2024 ਸੰਗਰੂਰ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ
27-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
26-Apr-2024 ਮਾਨਸਾ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ
26-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼