01-May-2024 ਚੰਡੀਗੜ੍ਹ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ
30-Apr-2024 ਚੰਡੀਗੜ੍ਹ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਇਕ ਹੋਰ ਪਹਿਲਕਦਮੀ- ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ
18-Apr-2024 ਚੰਡੀਗੜ੍ਹ ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ
12-Apr-2024 ਚੰਡੀਗੜ੍ਹ ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ 'ਤੇ ਦੂਜਾ ਸਥਾਨ: ਸਿਬਿਨ ਸੀ
11-Apr-2024 ਚੰਡੀਗੜ੍ਹ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੀ.ਏ.ਐਮ.ਐਸ. ਦੀ ਸ਼ੁਰੂਆਤ
09-Apr-2024 ਚੰਡੀਗੜ੍ਹ ਆਪ ਨੇ ਚੋਣ ਪ੍ਰਚਾਰ ਦੌਰਾਨ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ ਸੁਖਬੀਰ ਬਾਦਲ ਖਿਲਾਫ ਦਰਜ ਕਰਵਾਈ ਸ਼ਿਕਾਇਤ
03-Apr-2024 ਚੰਡੀਗੜ੍ਹ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼
02-Apr-2024 ਚੰਡੀਗੜ੍ਹ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ; ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੰਜਾਬ ਭਰ 'ਚ ਵਧਾਈ ਚੌਕਸੀ
24-Mar-2024 ਮੁੱਲਾਂਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਡੀਸੀ ਆਸ਼ਿਕਾ ਜੈਨ ਨੇ ਨੌਜਵਾਨਾਂ ਨੂੰ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ 'ਚ ਰਿਕਾਰਡ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ
23-Mar-2024 ਚੰਡੀਗੜ੍ਹ ਲੋਕ ਸਭਾ ਚੋਣਾਂ 2024: 'ਇਸ ਵਾਰ 70 ਪਾਰ' ਦੇ ਟੀਚੇ ਦੀ ਪੂਰਤੀ ਲਈ ਪੰਜਾਬ ਦੇ ਸੀ.ਈ.ਓ. ਦਫ਼ਤਰ ਵੱਲੋਂ ਆਈ.ਪੀ.ਐਲ. ਮੈਚ ਦੌਰਾਨ ਜਾਗਰੂਕਤਾ ਪ੍ਰੋਗਰਾਮ: ਸਿਬਿਨ ਸੀ
18-Mar-2024 ਚੰਡੀਗੜ੍ਹ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ
17-Mar-2024 ਹੁਸ਼ਿਆਰਪੁਰ ਲੋਕ ਸਭਾ ਚੋਣਾਂ-2024-ਪੇਡ ਖ਼ਬਰਾਂ ’ਤੇ ਨਜ਼ਰ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਹੋਈ ਕਾਰਜਸ਼ੀਲ
17-Mar-2024 ਲੁਧਿਆਣਾ ਸਿਆਸੀ ਪਾਰਟੀਆਂ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਅਗਾਊਂ ਮਨਜ਼ੂਰੀ ਲੈਣ - ਜ਼ਿਲ੍ਹਾ ਚੋਣ ਅਫ਼ਸਰ
17-Mar-2024 ਹੁਸ਼ਿਆਰਪੁਰ ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
17-Mar-2024 ਸ੍ਰੀ ਮੁਕਤਸਰ ਸਾਹਿਬ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ : ਹਰਪ੍ਰੀਤ ਸਿੰਘ ਸੂਦਨ
17-Mar-2024 ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਚੋਣ ਅਫਸਰ ਵੱਲੋਂ ਪ੍ਰਿੰਟਿੰਗ ਪ੍ਰੈਸ ਮਾਲਕਾਂ, ਐਨਜੀਓ, ਮੈਰਿਜ ਪੈਲੇਸ ਮਾਲਕਾਂ ਅਤੇ ਸ਼ਰਾਬ ਠੇਕੇਦਾਰਾਂ ਨਾਲ ਬੈਠਕ
17-Mar-2024 ਤਰਨ ਤਾਰਨ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਲੋਕ ਸਭਾ ਚੋਣਾਂ ਲਈ ਪੂਰੀ ਤਰਾਂ ਤਿਆਰ, ਨਿਰਪੱਖ, ਪਾਰਦਰਸ਼ੀ ਤੇ ਸ਼ਾਤੀਪੂਰਨ ਚੋਣਾਂ ਨੂੰ ਬਣਾਇਆ ਜਾਵੇਗਾ ਯਕੀਨੀ : ਸੰਦੀਪ ਕੁਮਾਰ
17-Mar-2024 ਐਸ.ਬੀ.ਐਸ. ਨਗਰ (ਨਵਾਂਸ਼ਹਿਰ) ਆਦਰਸ਼ ਚੋਣ ਜਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਬਣਾਇਆ ਜਾਵੇ ਯਕੀਨੀ : ਨਵਜੋਤ ਪਾਲ ਸਿੰਘ ਰੰਧਾਵਾ