25-Aug-2022 ਪਟਿਆਲਾ 'ਆਪ' ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਗਾਰੰਟੀ ਦੇਣ 'ਚ ਨਾਕਾਮ ਰਹਿਣ 'ਤੇ Preneet Kaur ਨੇ ਔਰਤਾਂ ਦੇ ਵੱਡੇ ਇਕੱਠ ਸਮੇਤ ਕੀਤਾ ਭਾਰੀ ਰੋਸ ਪ੍ਰਦਰਸ਼ਨ