04-Sep-2025 ਨਵੀਂ ਦਿੱਲੀ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਬਾਰੇ ਖੇਤਰੀ ਭਾਸ਼ਾਵਾਂ ਵਿੱਚ ਸਿੱਖਿਆ ਦੇਣਾ ਜ਼ਿੰਮੇਵਾਰ ਨਾਗਰਿਕਾਂ ਦੇ ਪਾਲਣ-ਪੋਸ਼ਣ ਵੱਲ ਇੱਕ ਮਹੱਤਵਪੂਰਨ ਕਦਮ ਹੈ : ਨਿਤਿਨ ਗਡਕਰੀ