22-Feb-2026 ਫਰੀਦਕੋਟ ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ, ਬਰਖਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਵਿਅਕਤੀ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਨਾਲ ਕਾਬੂ
19-May-2025 ਫਰੀਦਕੋਟ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ
20-Mar-2025 ਫਰੀਦਕੋਟ ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
15-Mar-2025 ਫਰੀਦਕੋਟ ਮੋਗਾ ਕਤਲ ਕਾਂਡ: ਫਰੀਦਕੋਟ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਦੋਸ਼ੀ ਗ੍ਰਿਫ਼ਤਾਰ; ਪਿਸਤੌਲ ਬਰਾਮਦ
03-Mar-2025 ਫਰੀਦਕੋਟ ਫਰੀਦਕੋਟ ਪੁਲਿਸ ਦੀ ਵਿਸ਼ੇਸ਼ ਨਸ਼ਾ ਵਿਰੋਧੀ ਮੁਹਿੰਮ: 7 ਮਹੀਨਿਆਂ ਵਿੱਚ 206 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ
01-Mar-2025 ਫਰੀਦਕੋਟ ਫਰੀਦਕੋਟ ਜਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਜੰਗ ਅਭਿਆਨ ਤਹਿਤ ਵੱਖ ਵੱਖ ਥਾਂਵਾਂ ਤੇ ਤਲਾਸ਼ੀ ਮੁਹਿੰਮ ਚਲਾਈ
16-Jan-2025 ਫ਼ਰੀਦਕੋਟ ਤਹਿਸੀਲਦਾਰ ਦੇ ਨਾਮ ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
10-Nov-2024 ਫਰੀਦਕੋਟ ਪੰਜਾਬ ਪੁਲਿਸ ਵੱਲੋਂ ਅੱਤਵਾਦੀ ਅਰਸ਼ ਡੱਲਾ ਗਿਰੋਹ ਦੇ ਦੋ ਸ਼ੂਟਰਾਂ ਦੀ ਗ੍ਰਿਫਤਾਰੀ ਨਾਲ ਟਾਰਗੇਟ ਕਿਲਿੰਗ ਦੀਆਂ ਚਾਰ ਸੰਭਾਵਿਤ ਕੋਸ਼ਿਸ਼ਾਂ ਨੂੰ ਟਾਲਿਆ ਅਤੇ ਤਿੰਨ ਸਨਸਨੀਖੇਜ਼ ਅਪਰਾਧਾਂ ਦੀ ਗੁੱਥੀ ਸੁਲਝਾਈ
21-Oct-2024 ਫ਼ਰੀਦਕੋਟ ਫ਼ਰੀਦਕੋਟ ਪੁਲਿਸ ਵੱਲੋਂ ਪੁਲਿਸ ਦੇ ਡਿਊਟੀ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਜਲੀ ਦੇਣ ਲਈ ਪੁਲਿਸ ਕਮੈਮੋਰੇਸ਼ਨ-ਡੇਅ ਦਾ ਕੀਤਾ ਗਿਆ ਆਯੋਜਨ
26-Sep-2024 ਫਰੀਦਕੋਟ 4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
11-Sep-2024 ਫ਼ਰੀਦਕੋਟ 5,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
06-Aug-2024 ਫਰੀਦਕੋਟ ਫਰੀਦਕੋਟ ਪੁਲਿਸ ਵੱਲੋਂ ਭਗੌੜੇ ਵਿਅਕਤੀਆਂ ਖਿਲਾਫ ਕੀਤੀ ਜਾ ਰਹੀ ਕਰਵਾਈ ਤਹਿਤ 02 ਭਗੌੜਿਆਂ ਨੂੰ ਕੀਤਾ ਕਾਬੂ
06-Oct-2023 ਫਰੀਦਕੋਟ ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਫਸਰ ਤੇ ਹਸਪਤਾਲ ਦਾ ਵਾਰਡ ਅਟੈਂਡੈਂਟ 10,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ