21-Oct-2020 ਚੰਡੀਗੜ੍ਹ ਮੁੱਖ ਮੰਤਰੀ ਨੇ ਵਿਰੋਧੀ ਧਿਰ ਵੱਲੋਂ ਮੰਤਰੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਕੀਤੀ ਆਲੋਚਨਾ, ਰੁਝਾਨ ਨੂੰ ਦੱਸਿਆ ਸ਼ਰਮਨਾਕ
21-Oct-2020 ਚੰਡੀਗੜ੍ਹ ਪੰਜਾਬ ਦੇ ਭਾਜਪਾ ਆਗੂ ਪੰਜਾਬੀਆਂ ਤੋਂ ਮੂੰਹ ਲੁਕਾ ਰਹੇ ਹਨ ਜਦਕਿ ਇਨਾਂ ਦੇ ਹਰਿਆਣੇ ਵਾਲੇ ਹਮਰੁਤਬਾ ਆਗੂਆਂ ਵਲੋਂ ਬਿੱਲਾਂ ’ਤੇ ਕੀਤੀ ਜਾ ਰਹੀ ਹੈ ਬੇਤੁਕੀ ਬਿਆਨਬਾਜ਼ੀ: ਵਿਜੈ ਇੰਦਰ ਸਿੰਗਲਾ
21-Oct-2020 ਚੰਡੀਗੜ੍ਹ ਕੀ ਤੁਸੀਂ ਕਿਸਾਨਾਂ ਨਾਲ ਹੋ ਜਾਂ ਖਿਲਾਫ? ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਪੰਜਾਬ ਦੇ ਸੋਧ ਬਿੱਲਾਂ ਉਤੇ ਕੀਤੇ ਸਵਾਲਾਂ ਤੋਂ ਬਾਅਦ ਪੁੱਛਿਆ
20-Oct-2020 ਚੰਡੀਗੜ੍ਹ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ ਨੂੰ ਨਾਮਨਜ਼ੂਰ ਕਰਦੇ ਮਤੇ ਦਾ ਖਰੜਾ ਵਿਧਾਨ ਸਭਾ ਵਿੱਚ ਪੇਸ਼
20-Oct-2020 ਚੰਡੀਗੜ੍ਹ ਕਿਸਾਨਾਂ ਨਾਲ ਬੇਇਨਸਾਫੀ ਅੱਗੇ ਸਿਰ ਝੁਕਾਉਣ ਦੀ ਬਜਾਏ ਅਸਤੀਫਾ ਦੇਣ ਜਾਂ ਬਰਖ਼ਾਸਤ ਹੋਣ ਲਈ ਤਿਆਰ ਹਾਂ : ਕੈਪਟਨ ਅਮਰਿੰਦਰ ਸਿੰਘ
20-Oct-2020 ਚੰਡੀਗੜ੍ਹ ਪੰਜਾਬ ਸਰਕਾਰ ਦੇ ਬਿੱਲਾਂ ਵਿੱਚ ਐਮ.ਐਸ.ਪੀ. ਤੋਂ ਘੱਟ ਕੀਮਤ ’ਤੇ ਵਿਕਰੀ/ਖਰੀਦ ਲਈ ਘੱਟੋ-ਘੱਟ ਤਿੰਨ ਸਾਲ ਦੀ ਸਜ਼ਾ ਤੇ ਜੁਰਮਾਨੇ ਦੀ ਵਿਵਸਥਾ