25-Apr-2024 ਫ਼ਤਹਿਗੜ੍ਹ ਸਾਹਿਬ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
08-Jan-2024 ਫਤਹਿਗੜ੍ਹ ਸਾਹਿਬ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ 202 ਐਫਆਈਆਰਜ਼ ਦਰਜ ; 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
14-Aug-2023 ਫ਼ਤਹਿਗੜ੍ਹ ਸਾਹਿਬ ਅਮਲੋਹ ਵਿੱਚ ਲੁੱਟਾਂ, ਖੋਹਾਂ, ਚੋਰੀਆਂ ਅਤੇ ਅਗਵਾ ਕਰਕੇ ਕਤਲ ਕਰਨ ਦੇ 09 ਕਥਿਤ ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
02-Aug-2023 ਫ਼ਤਹਿਗੜ੍ਹ ਸਾਹਿਬ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਦੀ ਮੰਗ ਕਾਰਨ ਹੋਏ ਕਤਲ ਦੇ ਦੋਵੇਂ ਕਥਿਤ ਦੋਸ਼ੀ ਕਾਬੂ : ਜ਼ਿਲ੍ਹਾ ਪੁਲਿਸ ਮੁਖੀ
31-Jul-2023 ਫ਼ਤਿਹਗੜ੍ਹ ਸਾਹਿਬ ਪੰਜਾਬ ਪੁਲਿਸ ਦੀ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਜਾਰੀ ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
21-Jul-2023 ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਆਧੁਨਿਕ ਢੰਗ ਤਰੀਕਿਆਂ ਨਾਲ ਸਲਾਣਾ ਦੁੱਲਾ ਸਿੰਘ ਵਾਲਾ ਵਿਖੇ ਹੋਏ ਮਾਮਲੇ ਦੇ ਕਥਿਤ ਦੋਸ਼ੀ ਨੂੰ ਕੀਤਾ ਕਾਬੂ : ਜ਼ਿਲ੍ਹਾ ਪੁਲਿਸ ਮੁਖੀ
06-Jun-2023 ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪੁਲਿਸ ਨੇ ਅੰਤਰ-ਰਾਜੀ ਨਸ਼ਾ ਰੈਕਟ ਦਾ ਪਰਦਾਫਾਸ਼ ਕਰਕੇ 04 ਕਥਿਤ ਦੋਸ਼ੀ ਕੀਤੇ ਕਾਬੂ : ਜ਼ਿਲ੍ਹਾ ਪੁਲਿਸ ਮੁਖੀ
02-Jun-2023 ਫ਼ਤਹਿਗੜ੍ਹ ਸਾਹਿਬ ਫਤਹਿਗੜ੍ਹ ਸਾਹਿਬ ਪੁਲਿਸ ਵੱਲੋ ਪੈਟਰੋਲ ਪੰਪ ਤੇ ਹੋਈ 40.79 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਮਹਿਜ਼ 48 ਘੰਟੇ ਵਿੱਚ ਕੀਤਾ ਟਰੇਸ
01-Jun-2023 ਫਤਿਹਗੜ ਸਾਹਿਬ ਫਤਿਹਗੜ ਸਾਹਿਬ ਡਕੈਤੀ ਮਾਮਲਾ: ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਮੁੱਠਭੇੜ ਤੋਂ ਬਾਅਦ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗਿ੍ਰਫਤਾਰ; ਤਿੰਨ ਪਿਸਤੌਲ ਬਰਾਮਦ
27-May-2023 ਫਤਹਿਗੜ੍ਹ ਸਾਹਿਬ ਫਤਹਿਗੜ੍ਹ ਸਾਹਿਬ ਪੁਲਿਸ ਵੱਲੋ ਇੰਟਰਸਟੇਟ ਮੈਡੀਕਲ ਨਸ਼ਾ ਸਪਲਾਈ ਦਾ ਪਰਦਾਫਾਸ਼ : 06 ਵਿਅਕਤੀ ਕੀਤੇ ਗ੍ਰਿਫਤਾਰ
07-May-2023 ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪੁਲਿਸ ਨੇ ਤਿੰਨ ਅੰਤਰ ਰਾਜੀ ਅਸਲਾ ਤਸਕਰਾਂ ਨੂੰ ਕੀਤਾ ਕਾਬੂ : ਜ਼ਿਲ੍ਹਾ ਪੁਲਿਸ ਮੁਖੀ
20-Apr-2023 ਫ਼ਤਿਹਗੜ੍ਹ ਸਾਹਿਬ ਫ਼ਤਿਹਗੜ੍ਹ ਸਾਹਿਬ 'ਚ ਮਹਿਲਾ ਦਾ 'ਮਨੁੱਖੀ ਬਲੀਦਾਨ' ਕਰਨ ਦੀ ਕੋਸ਼ਿਸ਼ ਦੇ ਦੋਸ਼ ਹੇਠ ਦੋ ਵਿਅਕਤੀ ਗ੍ਰਿਫ਼ਤਾਰ
22-Feb-2023 ਚੰਡੀਗੜ/ਫਤਿਹਗੜ ਸਾਹਿਬ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ : ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਫਿਲੌਰ ਗੋਲੀਕਾਂਡ ਦੇ ਮਾਸਟਰਮਾਈਂਡ ਅਤੇ ਉਸਦੇ ਦੋ ਸਾਥੀਆਂ ਨੂੰ ਫਤਿਹਗੜ ਸਾਹਿਬ ਵਿੱਚ ਕੀਤਾ ਬੇਅਸਰ ; ਛੇ ਪਿਸਤੌਲ ਬਰਾਮਦ
31-Jan-2023 ਫ਼ਤਹਿਗੜ੍ਹ ਸਾਹਿਬ ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਫਾਰਮਾ ਡਰੱਗ ਕਾਰਟੇਲ ਦਾ ਪਰਦਾਫਾਸ਼; ਦੋ ਜੇਲ੍ਹ ਕੈਦੀਆਂ ਸਮੇਤ ਚਾਰ ਵਿਅਕਤੀ 5.31 ਲੱਖ ਫਾਰਮਾ ਓਪੀਓਡਜ਼ ਨਾਲ ਗਿਫ਼ਤਾਰ
02-Dec-2022 ਫ਼ਤਹਿਗੜ੍ਹ ਸਾਹਿਬ ਯੂ ਟਿਊਬ ਤੇ ਗਾਣਿਆਂ ਰਾਹੀਂ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਵਿਅਕਤੀਆਂ ਖਿਲਾਫ ਮਾਮਲਾ ਦਰਜ਼