06-May-2024 ਫਿਰੋਜਪੁਰ ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ
01-Feb-2024 ਫਿਰੋਜ਼ਪੁਰ ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
20-Oct-2023 ਫਿਰੋਜ਼ਪੁਰ ਡਾਕਟਰੀ ਰਿਪੋਰਟ ਵਿੱਚ ਸੋਧ ਬਦਲੇ 50,000 ਰੁਪਏ ਰਿਸ਼ਵਤ ਲੈਣ ਵਾਲਾ ਸਿਹਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
27-Sep-2023 ਫਿਰੋਜ਼ਪੁਰ ਕਣਕ ਦੇ ਸਟਾਕ ‘ਚ ਹੇਰਾਫੇਰੀ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਡੀ.ਐਫ.ਐਸ.ਸੀ, ਦੋ ਇੰਸਪੈਕਟਰ ਅਤੇ ਤਿੰਨ ਆੜਤੀਆਂ ਖ਼ਿਲਾਫ਼ ਕੇਸ ਦਰਜ
21-Aug-2023 ਫਿਰੋਜ਼ਪੁਰ ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ 29.2 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
25-Jul-2023 ਫਿਰੋਜ਼ਪੁਰ ਪੰਜਾਬ ਪੁਲਿਸ ਨੇ ਐਸ.ਟੀ.ਐਫ .ਨਾਲ ਮਿਲ ਕੇ ਫਿਰੋਜ਼ਪੁਰ ਰੇਂਜ ਵਿੱਚ ਚਲਾਇਆ ਵਿਸ਼ੇਸ਼ ਆਪ੍ਰੇਸ਼ਨ 19 ਵਿਅਕਤੀ ਗ੍ਰਿਫ਼ਤਾਰ, 13.96 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
16-Dec-2022 ਫਿਰੋਜ਼ਪੁਰ ਆਬਕਾਰੀ ਵਿਭਾਗ ਫਿਰੋਜ਼ਪੁਰ ਨੇ ਵੱਖ-ਵੱਖ ਥਾਵਾਂ `ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿੱਚ ਲਾਹਣ ਤੇ ਸ਼ਰਾਬ ਫੜੀ
25-Jul-2022 ਫਿਰੋਜ਼ਪੁਰ ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਫਸਾ ਕੇ ਵੱਡੀ ਰਕਮ ਵਸੂਲਣ ਦੇ ਦੋਸ਼ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ ਇੰਸਪੈਕਟਰ ਨੂੰ ਕੀਤਾ ਬਰਖਾਸਤ