23-Dec-2022 ਚੰਡੀਗੜ੍ਹ ਪੰਜਾਬ ਵਿਚ ਉਦਯੋਗ ਪੱਖੀ ਮਾਹੌਲ ਸਦਕਾ ਨੌਂ ਮਹੀਨਿਆਂ ’ਚ 30,000 ਕਰੋੜ ਰੁਪਏ ਦਾ ਨਿਵੇਸ਼ ਹੋਇਆ : ਭਗਵੰਤ ਮਾਨ