05-Apr-2021 ਚੰਡੀਗੜ੍ਹ ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ ਕਰੀਬੀ ਗਗਨ ਬਰਾੜ ਨੂੰ ਹਿਮਾਚਲ ਦੇ ਕਸੌਲ ਤੋਂ ਕੀਤਾ ਗਿ੍ਰਫਤਾਰ