22-Dec-2021 ਦੋਦਾ, ਸ੍ਰੀ ਮੁਕਤਸਰ ਸਾਹਿਬ ਮਜੀਠੀਆ ਖਿਲਾਫ ਕੋਈ ਬਦਲਾਖੋਰੀ ਨਹੀਂ, ਸਗੋਂ ਹਾਈਕੋਰਟ ਦੇ ਹੁਕਮਾਂ ਅਨੁਸਾਰ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ : ਚਰਨਜੀਤ ਸਿੰਘ ਚੰਨੀ