24-Apr-2024 ਲੁਧਿਆਣਾ, ਮੋਗਾ, ਫਿਰੋਜ਼ਪੁਰ ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ
02-Sep-2023 ਚੰਡੀਗੜ੍ਹ ਅਮਨ ਅਰੋੜਾ ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਵੱਖ-ਵੱਖ ਵਿਭਾਗਾਂ ਦਾ ਡਾਟਾ ਸਾਂਝੇ ਪਲੇਟਫਾਰਮ 'ਤੇ ਲਿੰਕ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਦੇ ਨਿਰਦੇਸ਼
18-Oct-2022 ਚੰਡੀਗੜ੍ਹ ਪਰਿਵਾਰ-ਆਧਾਰਿਤ ਵੈੱਲਫੇਅਰ ਡਿਲੀਵਰੀ ਸਿਸਟਮ ਲਈ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਵਾਸਤੇ ਸਾਂਝਾ ਪਲੇਟਫਾਰਮ ਤਿਆਰ ਕਰਨ ਹਿੱਤ ਵਰਕਸ਼ਾਪ ਲਗਾਈ
06-Apr-2022 ਫਿਰੋਜ਼ਪੁਰ ਵਿਧਾਇਕ ਰਜਨੀਸ ਦਹੀਯਾ ਅਤੇ ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਤਲਵੰਡੀ ਭਾਈ ਵਿਖੇ ਸ਼ੁਰੂ ਕਰਵਾਈ ਕਣਕ ਦੀ ਖਰੀਦ
30-Mar-2022 ਫਿਰੋਜ਼ਪੁਰ ਹਰ ਖੇਤਰ ਨੂੰ ਜਨਗਣਨਾ ਦੇ ਘੇਰੇ ਵਿਚ ਲਿਆਂਉਣ ਲਈ ਯੋਜਨਾਬੱਧ ਤਰੀਕੇ ਨਾਲ ਕੀਤਾ ਜਾਵੇ ਕੰਮ : ਡਾ. ਅਭਿਸ਼ੇਕ ਜੈਨ
27-Jan-2022 ਫ਼ਿਰੋਜ਼ਪੁਰ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਤਹਿਤ ਹੀ ਰਾਜਨਿਤਕ ਪਾਰਟੀਆਂ ਵੀਡਿਓ/ਡਿਜੀਟਲ ਵੈਨਾਂ ਰਾਹੀਂ ਪ੍ਰਚਾਰ ਕਰਨ : ਜ਼ਿਲ੍ਹਾ ਚੋਣ ਅਫ਼ਸਰ
20-Aug-2021 ਐਸ.ਏ.ਐਸ. ਨਗਰ ਅਤਿ-ਆਧੁਨਿਕ ਕੈਂਸਰ ਕੇਅਰ ਸੇਵਾਵਾਂ ਨਵੰਬਰ, 2021 ਤੋਂ ਮੁਹੱਈਆ ਕਰਵਾਈਆਂ ਜਾਣਗੀਆਂ : ਵਿਨੀ ਮਹਾਜਨ
14-Aug-2021 ਐਸ.ਏ.ਐਸ. ਨਗਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਫ਼ੇਜ਼-6 ਵਿੱਚ ਬਣੇ 100 ਬਿਸਤਰਿਆਂ ਦੇ ਅਸਥਾਈ ਹਸਪਤਾਲ ਦਾ ਉਦਘਾਟਨ
04-Jul-2021 ਐਸ.ਏ.ਐਸ. ਨਗਰ ਸੂਬੇ ਵਿੱਚ ਸਭ ਤੋਂ ਵੱਧ ਟੀਕਾਕਰਣ ਕਰ ਕੇ ਮੋਹਾਲੀ ਰਿਹਾ ਮੋਹਰੀ; ਜ਼ਿਲ੍ਹੇ ਦੇ 78 ਫੀਸਦ ਯੋਗ ਵਿਅਕਤੀਆਂ ਨੇ ਲਗਵਾਇਆ ਟੀਕਾ: ਗਿਰੀਸ਼ ਦਿਆਲਨ
16-Jun-2021 ਐਸ.ਏ.ਐਸ ਨਗਰ ਜਿਲ੍ਹਾ ਰੈਡ ਕਰਾਸ ਸੁਸਾਇਟੀ ਨੇ ਸਿਵਲ ਹਸਪਤਾਲ ਫੇਜ਼ 6 ’ਚ 45 ਐਲ.ਪੀ.ਐਮ ਦੀ ਸਮਰੱਥਾ ਵਾਲੇ 2 ਮੈਡੀਕਲ ਆਕਸੀਜਨ ਸਪਲਾਈ ਸਿਸਟਮ ਕੀਤੇ ਸਥਾਪਤ
20-May-2021 ਐਸ.ਏ.ਐਸ. ਨਗਰ ਫੰਗਲ ਇਨਫੈਕਸ਼ਨ ਦਾ ਜਲਦੀ ਪਤਾ ਲਗਾਉਣ ਅਤੇ ਇਸ ਦੀ ਮੌਤ ਦਰ ਨੂੰ ਘਟਾਉਣ ਲਈ ਇਸ ਬਾਰੇ ਜਾਣਕਾਰੀ ਦਾ ਪ੍ਰਸਾਰ ਬੇਹੱਦ ਜ਼ਰੂਰੀ- ਗਿਰੀਸ਼ ਦਿਆਲਨ
18-May-2021 ਐਸ.ਏ.ਐਸ. ਨਗਰ ਸਾਰੇ ਨਿੱਜੀ ਹਸਪਤਾਲ ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਰੀਜ਼ ਦੇ ਇਲਾਜ ਲਈ ਤੈਅ ਖ਼ਰਚਿਆਂ ਨੂੰ ਦਰਸਾਉਣਗੇ : ਗਿਰੀਸ਼ ਦਿਆਲਨ
15-May-2021 ਐਸ.ਏ.ਐਸ.ਨਗਰ ਡੀ.ਸੀ. ਵੱਲੋਂ ਇੱਕ ਨਿੱਜੀ ਹਸਪਤਾਲ ਵੱਲੋਂ ਕਥਿਤ ਤੌਰ 'ਤੇ ਵਧੇਰੇ ਖਰਚਾ ਲੈਣ ਅਤੇ ਲਾਸ਼ ਹਵਾਲੇ ਨਾ ਕਰਨ ਸਬੰਧੀ ਘਟਨਾ ਦੀ ਜਾਂਚ ਦੇ ਹੁਕਮ
07-May-2021 ਐਸ.ਏ.ਐਸ.ਨਗਰ ਡੀ.ਐਮ. ਵੱਲੋਂ ਸ਼ਰਤਾਂ ਅਧੀਨ ਸਵੇਰ 5 ਵਜੇ ਤੋਂ ਸ਼ਾਮ 5 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਆਗਿਆ
07-May-2021 ਐਸ.ਏ.ਐਸ.ਨਗਰ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਸਾਰੇ ਸਰਕਾਰੀ/ਪ੍ਰਾਈਵੇਟ ਕੋਵਿਡ ਕੇਅਰ ਸੈਂਟਰਾਂ/ਪ੍ਰਾਈਵੇਟ ਕੋਵਿਡ ਕੇਅਰ ਸੈਂਟਰਾਂ ਵਿੱਚ ਸਥਿਤ ਕੈਮਿਸਟਾਂ ਨੂੰ ਇੰਜੈਕਸ਼ਨ ਰੈਮਡੇਸਿਵਿਰ ਮੁਹੱਈਆ ਕਰਵਾਏ ਜਾਣਗੇ- ਡੀ.ਸੀ.
07-May-2021 ਐਸ.ਏ.ਐਸ. ਨਗਰ ਜਿ਼ਲ੍ਹੇ ਵਿਚਲੀਆਂ ਦੁਕਾਨਾਂ ਔਡ-ਈਵਨ ਪ੍ਰਣਾਲੀ `ਤੇ ਖੋਲ੍ਹਣ ਸਬੰਧੀ ਸਰਕਾਰ ਨੂੰ ਭੇਜਿਆ ਜਾਵੇਗਾ ਪ੍ਰਸਤਾਵ