24-Apr-2023 ਜ਼ੀ ਸਟੂਡੀਓਜ਼ ਨੇ ਵੀ.ਐੱਚ. ਐਂਟਰਟੇਨਮੈਂਟ ਦੇ ਸਹਿਯੋਗ ਨਾਲ 'ਗੋਡੇ ਗੋਡੇ ਚਾਅ!' ਦੇ ਸਮੂਹ ਕਲਾਕਾਰਾਂ ਦੀ ਦਿਖ ਵਾਲਾ ਪਹਿਲਾ ਪੋਸਟਰ ਰਿਲੀਜ਼ ਕੀਤਾ ਹੈ।
21-Feb-2023 ਵੀ.ਐਚ. ਐਂਟਰਟੇਨਮੈਂਟ ਦੇ ਸਹਿਯੋਗ ਨਾਲ ਜ਼ੀ ਸਟੂਡੀਓਜ਼ ਨੇ ਸੋਨਮ ਬਾਜਵਾ ਸਟਾਰਰ ਫਿਲਮ 'ਗੋਡੇ ਗੋਡੇ ਚਾਅ' ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ, ਫਿਲਮ 26 ਮਈ 2023 ਨੂੰ ਰਿਲੀਜ਼ ਹੋਵੇਗੀ