09-Apr-2026 ਗੁਰਦਾਸਪੁਰ ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ
07-Feb-2026 ਗੁਰਦਾਸਪੁਰ ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ
02-Nov-2025 ਗੁਰਦਾਸਪੁਰ ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ
16-Apr-2025 ਗੁਰਦਾਸਪੁਰ ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ
25-Feb-2025 ਗੁਰਦਾਸਪੁਰ 30,000 ਰੁਪਏ ਰਿਸ਼ਵਤ ਲੈਂਦਾ ਸਿਵਲ ਹਸਪਤਾਲ ਦਾ ਵਾਰਡ ਅਟੈਂਡੈਂਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ
04-Feb-2025 ਗੁਰਦਾਸਪੁਰ ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
22-Nov-2024 ਗੁਰਦਾਸਪੁਰ 30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
22-Jun-2024 ਗੁਰਦਾਸਪੁਰ ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
06-Jun-2024 ਗੁਰਦਾਸਪੁਰ ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
23-May-2024 ਗੁਰਦਾਸਪੁਰ ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
28-Dec-2022 ਗੁਰਦਾਸਪੁਰ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼; 10 ਕਿਲੋ ਹੈਰੋਇਨ, 2 ਪਿਸਤੌਲਾਂ ਸਮੇਤ ਦੋ ਕਾਬੂ
26-Dec-2022 ਗੁਰਦਾਸਪੁਰ ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ ਨੇ ਸਾਂਝੇ ਓਪਰੇਸ਼ਨ ਤਹਿਤ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾਉਣ ਵਾਲੇ ਸਮਗਲਰ ਨੂੰ ਗ੍ਰਿਫਤਾਰ ਕੀਤਾ
03-Nov-2022 ਗੁਰਦਾਸਪੁਰ 73 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਤਿੰਨ ਵੱਡੇ ਨਸ਼ਾ ਤਸਕਰ ਗੁਰਦਾਸਪੁਰ ਤੋਂ ਗ੍ਰਿਫਤਾਰ
02-Jul-2022 ਗੁਰਦਾਸਪੁਰ ਗੁਰਦਾਸਪੁਰ ਤੋਂ 16 ਕਿਲੋ ਹੈਰੋਇਨ ਬਰਾਮਦ : ਪੰਜਾਬ ਰਾਹੀਂ ਨਸ਼ਿਆਂ ਦੀ ਤਸਕਰੀ ਲਈ ਜੰਮੂ ਬਣਿਆ ਨਵਾਂ ਅੱਡਾ
16-Mar-2022 ਗੁਰਦਾਸਪੁਰ ਐਕਸਾਈਜ਼ ਵਿਭਾਗ ਦੀ ਟੀਮ ਵਲੋਂ ਮੰਡ ਖੇਤਰ ਦੇ ਪਿੰਡ ਭੈਣੀ ਪਸਵਾਲ, ਮਿੱਠਾ ਤੇ ਮੋਜਪੁਰ ਵਿਖੇ ਕੀਤੀ ਵੱਡੀ ਛਾਪੇਮਾਰੀ-65000 ਕਿਲੋ ਲਾਹਨ ਅਤੇ 48 ਤਰਪਾਲਾਂ ਬਰਾਮਦ
03-Mar-2022 ਗੁਰਦਾਸਪੁਰ ਗੈਸ ਏਜੰਸੀ ਕਾਹਨੂੰਵਾਨ ਦੇ ਗਡਾਉਨ ਕੀਪਰ ਦੀ ਲੁੱਟ ਖੋਹ ਕਰਨ ਵਾਲਾ ਗਿਰਹ ਕਾਬੂ- ਐਸ.ਪੀ.ਡੀ. ਮੁਕੇਸ਼ ਕੁਮਾਰ
10-Feb-2022 ਗੁਰਦਾਸਪੁਰ ਸਪੈਸ਼ਲ ਨਾਕੇ ਲਗਾ ਕੇ ਬੁਲਟ ਮੋਟਰ ਸਾਈਕਲਾਂ ਦੀ ਚੈਕਿੰਗ ਕੀਤੀ- 30 ਪਟਾਕਾ ਲਾਈਸੰਸਰ ਕਾਬੂ ਕੀਤੇ
30-Jan-2022 ਗੁਰਦਾਸਪੁਰ ਆਬਕਾਰੀ ਵਿਭਾਗ ਵਲੋਂ ਛਾਪੇਮਾਰੀ ਮੁਹਿੰਮ ਤਹਿਤ 61500 ਲਿਟਰ ਲਾਹਣ, 39 ਤਰਪਾਲਾਂ, 06 ਖਾਲੀ ਪਲਾਸਟਿਕ ਦੇ ਕੇਨ ਅਤੇ 30 ਲਿਟਰ ਨਾਜਾਇਜ਼ ਸ਼ਰਾਬ ਬਰਾਮਦ
21-Jan-2022 ਗੁਰਦਾਸਪੁਰ ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲੀਸ ਵਲੋਂ ਗਰਨੇਡ ਲਾਂਚਰ, 3.79 ਕਿਲੋ ਆਰਡੀਐਕਸ ਬਰਾਮਦ; ਇੱਕ ਗ੍ਰਿਫਤਾਰ
21-Jan-2022 ਗੁਰਦਾਸਪੁਰ ਆਬਕਾਰੀ ਵਿਭਾਗ ਗੁਰਦਾਸਪੁਰ ਨੇ 40 ਪੇਟੀਆਂ ਯੂ.ਕੇ ਨੰਬਰ ਵਨ ਅਤੇ 10 ਪੇਟੀਆ 111 ਏਸ (ACE) ਬਰਾਂਡ ਨਾਂਅ ਦੀ ਨਾਜਾਇਜ਼ ਸ਼ਰਾਬ ਕੀਤੀ ਬਰਾਮਦ