18-Nov-2021 ਡੇਰਾ ਬਾਬਾ ਨਾਨਕ (ਗੁਰਦਾਸਪੁਰ) ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸਨਾਂ ਲਈ ਜਾਣ ਵਾਲੇ ਸਰਧਾਲੂਆਂ ਲਈ ਪ੍ਰਵਾਨਗੀ ਦੀ ਪ੍ਰਕਿਰਿਆ ਸਰਲ ਬਣਾਈ ਜਾਵੇ- ਮੁੱਖ ਮੰਤਰੀ ਵੱਲੋਂ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ