09-Nov-2023 ਲੁਧਿਆਣਾ ਵਿਧਾਇਕਾਂ ਤੇ ਪੁਲਿਸ ਕਮਿਸ਼ਨਰ ਵਲੋਂ ਨਸ਼ਿਆਂ ਵਿਰੁੱਧ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਲਈ ਟੀ-ਸ਼ਰਟ ਜਾਰੀ
22-Oct-2023 ਲੁਧਿਆਣਾ ਸਮਾਨਤਾ ਦਾ ਸੰਦੇਸ਼ ਦੇਣ ਵਾਲੇ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਆਦਰਸ਼ਾਂ 'ਤੇ ਚੱਲਣਾ ਚਾਹੀਦਾ ਹੈ : ਹਰਪਾਲ ਸਿੰਘ ਚੀਮਾ
13-Oct-2023 ਲੁਧਿਆਣਾ ਮੇਰਾ ਘਰ ਮੇਰੇ ਨਾਮ' ਸਕੀਮ ਨਗਰ ਨਿਗਮ ਲੁਧਿਆਣਾ ਦੀ ਹਦੂਦ 'ਚ ਕੀਤੀ ਜਾਵੇਗੀ ਸ਼ੁਰੂ - ਵਿਧਾਇਕ ਗੁਰਪ੍ਰੀਤ ਬੱਸੀ ਗੋਗੀ
22-Aug-2023 ਲੁਧਿਆਣਾ ''ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ - 2''- ਲੁਧਿਆਣਾ ਤੋਂ ਮਸ਼ਾਲ ਰਿਲੇਅ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
02-Aug-2023 ਲੁਧਿਆਣਾ ਮੁੱਖ ਮੰਤਰੀ ਭਗਵੰਤ ਮਾਨ ਨੇ ਘਰਾਂ ਦੇ ਨਿਰਮਾਣ ਲਈ 25000 ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ
16-Jul-2023 ਲੁਧਿਆਣਾ ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਦਕਰ ਜੀ ਦੇ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਪੁਰਜ਼ੋਰ ਯਤਨ ਕਰ ਰਹੀ ਹੈ : ਬਲਕਾਰ ਸਿੰਘ
24-Jun-2023 ਲੁਧਿਆਣਾ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ 6.75 ਏਕੜ 'ਚ ਫੈਲੀ ਲੀਜ਼ਰ ਵੈਲੀ ਦਾ ਕੀਤਾ ਉਦਘਾਟਨ; ਵਿਸ਼ੇਸ਼ਤਾਵਾਂ ਵਿੱਚ 3 ਰੇਨ ਵਾਟਰ ਹਾਰਵੈਸਟਿੰਗ ਸਿਸਟਮ, ਝੂਲੇ, ਸਜਾਵਟੀ ਪੌਦੇ ਸ਼ਾਮਲ ਹਨ
15-May-2023 ਲੁਧਿਆਣਾ ਵਿਧਾਇਕ ਸਹਿਬਾਨ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸ਼ਹੀਦ ਸੁਖਦੇਵ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਟ
10-Apr-2023 ਲੁਧਿਆਣਾ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਵਲੋਂ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ ਵਾਲੇ ਫਲੈਟਾਂ ਦੇ ਸਫਲ ਬੋਲੀਕਾਰਾਂ ਨੂੰ ਸੌਂਪੇ ਅਲਾਟਮੈਂਟ ਪੱਤਰ
01-Apr-2023 ਲੁਧਿਆਣਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਨਿੱਜਰ ਨੇ 3.35 ਕਰੋੜ ਰੁਪਏ ਦੇ ਸੜਕ ਨਿਰਮਾਣ ਅਤੇ ਪਾਰਕ ਨਵੀਨੀਕਰਨ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
27-Mar-2023 ਲੁਧਿਆਣਾ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵਲੋਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ
06-Dec-2022 ਲੁਧਿਆਣਾ ਆਵਾਰਾ ਕੁੱਤਿਆਂ ਦੇ ਇਲਾਜ ਲਈ ਦੋ ਐਂਬੂਲੈਂਸਾਂ ਨੂੰ ਵਿਧਾਇਕ ਗੋਗੀ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
08-Nov-2022 ਲੁਧਿਆਣਾ ਡਾ. ਇੰਦਰਬੀਰ ਸਿੰਘ ਨਿੱਜਰ ਨੇ ਤਾਜਪੁਰ ਰੋਡ ਡੰਪ ਸਾਈਟ 'ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਬਾਇਓਰੀਮੀਡੀਏਸ਼ਨ ਪਲਾਂਟ ਦਾ ਉਦਘਾਟਨ ਕੀਤਾ
08-Nov-2022 ਲੁਧਿਆਣਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਵਲੋਂ ਬੀ.ਆਰ.ਐਸ. ਨਗਰ ਫਲਾਈਓਵਰ ਦੇ ਹੇਠਾਂ ਵਰਟੀਕਲ ਗਾਰਡਨ ਦਾ ਕੀਤਾ ਉਦਘਾਟਨ
19-Oct-2022 ਲੁਧਿਆਣਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫਾਇਦਾ ਪਹੁੰਚਾਉਣ ਲਈ ਵੇਰਕਾ ਦਾ ਦਿੱਲੀ ਤੱਕ ਵਿਸਤਾਰ ਕਰਨ ਦਾ ਐਲਾਨ
21-Sep-2022 ਲੁਧਿਆਣਾ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਈ-ਰਿਕਸ਼ਾ ਚਾਲਕਾਂ ਨੂੰ ਪ੍ਰਦੂਸ਼ਣ ਦੀ ਰੋਕਥਾਮ ਲਈ ਮੋਹਰੀ ਰੋਲ ਅਦਾ ਕਰਨ ਦਾ ਸੱਦਾ
20-Sep-2022 ਲੁਧਿਆਣਾ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਆਟੋ ਰਿਕਸ਼ਾ ਯੂਨੀਅਨ ਨਾਲ ਗੱਲਬਾਤ ਕਰਦਿਆਂ, ਸਮੱਸਿਆਵਾਂ ਨੂੰ ਸੁਣਿਆ
05-Sep-2022 ਲੁਧਿਆਣਾ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਉੱਦਮ ਸਦਕਾ, ਪੱਖੋਵਾਲ ਰੋਡ 'ਤੇ ਰੇਲ ਓਵਰ ਬ੍ਰਿਜ (ਆਰ.ਓ.ਬੀ.) ਦਾ ਡਿਜਾਈਨ ਬਦਲਿਆ