25-Mar-2023 ਜਲੰਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ