03-May-2025 ਸ੍ਰੀ ਮੁਕਤਸਰ ਸਾਹਿਬ "ਪਿੰਡਾਂ ਦੇ ਪਹਿਰੇਦਾਰ" "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਘਰ ਘਰ ਤੱਕ ਪਹੁੰਚਾਉਣ- ਬਰਿੰਦਰ ਕੁਮਾਰ ਗੋਇਲ
22-Apr-2025 ਗਿੱਦੜਬਾਹਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 1 ਕਰੋੜ 35 ਲੱਖ ਰੁਪਏ ਦੇ ਪ੍ਰੋਜੈਕਟ ਲੋਕ ਅਰਪਣ
21-Apr-2025 ਗਿੱਦੜਬਾਹਾ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ : ਹਰਦੀਪ ਸਿੰਘ ਡਿੰਪੀ ਢਿੱਲੋਂ
20-Apr-2025 ਸ੍ਰੀ ਮੁਕਤਸਰ ਸਾਹਿਬ ਯੁੱਧ ਨਸਿ਼ਆਂ ਵਿਰੁੱਧ : ਡਾ ਬਲਬੀਰ ਸਿੰਘ ਨੇ ਜਿ਼ਲ੍ਹੇ ਵਿੱਚ ਯੁੱਧ ਨਸਿ਼ਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਲਿਆ ਜਾਇਜ਼ਾ
19-Apr-2025 ਗਿੱਦੜਬਾਹਾ ਗਿੱਦੜਬਾਹਾ ਦੇ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 67 ਲੱਖ 26 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ
18-Apr-2025 ਸੋਥਾ (ਗਿੱਦੜਬਾਹਾ) ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਮਹਿਰਾਜਵਾਲਾ ਮਾਈਨਰ ਬੁਰਜੀ ਦੀ ਮੁੜ ਉਸਾਰੀ ਦਾ ਨੀਂਹ ਪੱਥਰ ਰੱਖਿਆ
15-Apr-2025 ਗਿੱਦੜਬਾਹਾ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਮੁੱਖ ਮੰਤਰੀ ਮਾਨ ਦੀ ਸਿੱਖਿਆ ਕ੍ਰਾਂਤੀ ਤਹਿਤ ਗਿੱਦੜਬਾਹਾ ਵਿੱਚ 1.28 ਕਰੋੜ ਰੁਪਏ ਦੇ ਸਕੂਲ ਅਪਗ੍ਰੇਡ ਦਾ ਉਦਘਾਟਨ ਕੀਤਾ
23-Nov-2024 ਚੰਡੀਗੜ੍ਹ ਪੰਜਾਬ ਜ਼ਿਮਨੀ ਚੋਣ: ਆਮ ਆਦਮੀ ਪਾਰਟੀ ਦੀ ਹੋਈ ਵੱਡੀ ਜਿੱਤ, 4 ਵਿੱਚੋਂ 3 ਸੀਟਾਂ 'ਤੇ ਕੀਤਾ ਕਬਜ਼ਾ