03-May-2026 ਕੋਟਕਪੂਰਾ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ
22-Apr-2026 ਚੰਡੀਗੜ੍ਹ ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 1 ਤੋਂ 3 ਮਈ ਤੱਕ ਹੋਵੇਗੀ ਕੋਟਕਪੂਰਾ ‘ਚ : ਹਰਜੀਤ ਸਿੰਘ ਗਰੇਵਾਲ
26-Dec-2025 ਮੋਹਾਲੀ ਮਾਪੇ ਬੱਚਿਆਂ ਨੂੰ ਬਾਣੀ ਤੇ ਵਿਰਸੇ ਨਾਲ ਜੋੜਨ ਲਈ ਵੱਧ ਤੋਂ ਵੱਧ ਗੁਰ ਇਤਿਹਾਸ ਤੋਂ ਜਾਣੂ ਕਰਵਾਉਣ : ਵਿਧਾਇਕ ਕੁਲਵੰਤ ਸਿੰਘ
15-Dec-2025 ਚੰਡੀਗੜ੍ਹ ਗੱਤਕੇ ‘ਚ ਨਵੇਂ ਮਾਪਦੰਡ ਨਿਰਧਾਰਤ ; ਨੈਸ਼ਨਲ ਗੱਤਕਾ ਐਸੋਸੀਏਸ਼ਨ ਨੇ ਸਰਟੀਫਿਕੇਸ਼ਨ ਰਾਹੀਂ ਰੈਫ਼ਰੀਸ਼ਿੱਪ ਦਾ ਮਿਆਰ ਵਧਾਇਆ
14-Dec-2025 ਚੰਡੀਗੜ੍ਹ ਕੌਮੀ ਗੱਤਕਾ ਰਿਫਰੈਸ਼ਰ ਕੋਰਸ : ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਖਿਡਾਰੀਆਂ ਦੇ ਅਨੁਸ਼ਾਸਨਹੀਨ ਵਰਤਾਰੇ ‘ਤੇ ਬਲੈਕ ਕਾਰਡ ਲਾਗੂ
10-Dec-2025 ਚੰਡੀਗੜ੍ਹ ਗੱਤਕਾ ਖੇਡ ਦੇ ਮਿਆਰੀਕਰਨ ਤੇ ਰੈਫਰੀਆਂ ਨੂੰ ਸ਼ਸ਼ਕਤ ਬਣਾਉਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੇਸ਼ ਵਿਆਪੀ ਮੁਹਿੰਮ
08-Nov-2025 ਬੰਗਲੁਰੂ ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ ਵਿੱਚ ਪੰਜਾਬ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ, ਹਰਿਆਣਾ ਓਵਰਆਲ ਦੂਜੇ ਸਥਾਨ 'ਤੇ ਰਿਹਾ
08-Nov-2025 ਬੰਗਲੁਰੂ ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ ਵਿੱਚ ਪੰਜਾਬ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ, ਹਰਿਆਣਾ ਓਵਰਆਲ ਦੂਜੇ ਸਥਾਨ 'ਤੇ ਰਿਹਾ
07-Nov-2025 ਬੈਂਗਲੁਰੂ ਬਿਜੇਂਦਰ ਗੋਇਲ ਵੱਲੋਂ ਫੈਡਰੇਸ਼ਨ ਗੱਤਕਾ ਕੱਪ ਦਾ ਉਦਘਾਟਨ, ਰੂਸ ‘ਚ ਕੌਮਾਂਤਰੀ ਪਾਈਥੀਅਨ ਖੇਡਾਂ ਕਰਾਉਣ ਦਾ ਐਲਾਨ
06-Nov-2025 ਚੰਡੀਗੜ੍ਹ ਬੰਗਲੁਰੂ ‘ਚ ਭਿੜਨਗੇ ਗੱਤਕਾ ਯੋਧੇ : ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ
05-Nov-2025 ਚੰਡੀਗੜ੍ਹ ਪੰਜਾਬੀ ਕਲਚਰਲ ਕੌਂਸਲ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਢਾਂਚੇ ਤਹਿਤ ਸੈਨੇਟ ਤੇ ਸਿੰਡੀਕੇਟ ਚੋਣਾਂ ਤੁਰੰਤ ਬਹਾਲ ਕਰਨ ਦੀ ਮੰਗ
10-Oct-2025 ਭਿਲਾਈ ( ਛੱਤੀਸਗੜ੍ਹ ) ਸਿੱਖ ਇਤਿਹਾਸ ਨਾਲ ਜੁੜਿਆ ਗੱਤਕਾ ਦੇਸ਼ ਦੀ ਸ਼ਾਨਦਾਰ ਜੰਗਜੂ ਵਿਰਾਸਤ ਦਾ ਪ੍ਰਤੀਕ : ਸੰਸਦ ਮੈਂਬਰ ਵਿਜੇ ਬਘੇਲ
30-Sep-2025 ਚੰਡੀਗੜ੍ਹ ਗਲੋਬਲ ਸਿੱਖ ਕੌਂਸਲ ਨੇ ਤਖ਼ਤਾਂ ਦੀ ਪ੍ਰਭੂਸੱਤਾ, ਵਿਰਾਸਤੀ ਅਸਥਾਨਾਂ ਦੀ ਸੰਭਾਲ ਤੇ ਭਾਰਤ ਚ ਸੇਵਾ ਸਬੰਧੀ ਲਏ ਫੈਸਲੇ
24-Sep-2025 ਚੰਡੀਗੜ੍ਹ ਪਾਕਿਸਤਾਨ ਮਹਾਂ ਸਿੰਘ ਦੀ ਗੁੱਜਰਾਂਵਾਲਾ ਸਥਿਤ ਇਤਿਹਾਸਕ 'ਸਮਾਧ' ਦੀ ਜਲਦ ਮੁਰੰਮਤ ਕਰਾਵੇ : ਗਲੋਬਲ ਸਿੱਖ ਕੌਂਸਲ
26-Mar-2024 ਸ੍ਰੀ ਅਨੰਦਪੁਰ ਸਾਹਿਬ/ਰੂਪਨਗਰ ਗੱਤਕਾ ਖੇਡ ਲੜਕੀਆਂ ਲਈ ਸਵੈ-ਰੱਖਿਆ ਦਾ ਬਿਹਤਰ, ਸੁਖਾਲਾ ਤੇ ਸਸਤਾ ਬਦਲ - ਹਰਜੀਤ ਸਿੰਘ ਗਰੇਵਾਲ
07-Jan-2024 ਅੰਮ੍ਰਿਤਸਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਦਾ ਸਲਾਨਾ ਕੈਲੰਡਰ ਰਿਲੀਜ਼
26-Oct-2023 ਚੰਡੀਗੜ ਫੂਲ ਰਾਜ ਸਿੰਘ ਬਣੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਅੰਤਰਰਾਸ਼ਟਰੀ ਮਾਮਲੇ ਡਾਇਰੈਕਟੋਰੇਟ ਦੇ ਚੇਅਰਮੈਨ
10-Aug-2023 ਚੰਡੀਗੜ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਯਤਨਾਂ ਸਦਕਾ ਸੱਤ ਸਾਲਾਂ ਬਾਅਦ ਰਾਸ਼ਟਰੀ ਸਕੂਲ ਖੇਡਾਂ 'ਚ ਹੋਈ ਗੱਤਕੇ ਦੀ ਵਾਪਸੀ : ਹਰਜੀਤ ਸਿੰਘ ਗਰੇਵਾਲ
05-Aug-2023 ਯੂ.ਐਸ.ਏ. ਗੱਤਕਾ ਫੈਡਰੇਸ਼ਨ ਯੂ.ਐਸ.ਏ. ਵੱਲੋਂ ਪ੍ਰਿਤਪਾਲ ਸਿੰਘ ਖਾਲਸਾ ਨੂੰ ਗੱਤਕਾ ਐਸੋਸੀਏਸ਼ਨ ਨਿਊ ਜਰਸੀ ਦੇ ਪ੍ਰਧਾਨ ਨਿਯੁਕਤ
04-Aug-2023 ਚੰਡੀਗੜ੍ਹ ਪੰਜਾਬੀ ਸੱਭਿਆਚਾਰ ਨੂੰ ਫੈਲਾਉਣ ਲਈ ਗੁਰਮੁਖੀ, ਗੁਰਬਾਣੀ ਤੇ ਗੱਤਕੇ ਨੂੰ ਪ੍ਰਫੁੱਲਤ ਕਰਨ ਦੀ ਲੋੜ : ਹਰਜੀਤ ਸਿੰਘ ਗਰੇਵਾਲ
01-Aug-2023 ਯੂਐਸਏ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੁਰਿੰਦਰ ਸਿੰਘ ਖਾਲਸਾ ਗੱਤਕਾ ਫੈਡਰੇਸ਼ਨ ਅਮਰੀਕਾ ਦੇ ਚੇਅਰਮੈਨ ਨਿਯੁਕਤ