15-Nov-2024 ਅੰਮ੍ਰਿਤਸਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
19-Oct-2024 ਅੰਮ੍ਰਿਤਸਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
09-Oct-2024 ਅੰਮ੍ਰਿਤਸਰ ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਮਿਸ ਲਿੰਡੀ ਕੈਮਰਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
07-Oct-2024 ਅੰਮ੍ਰਿਤਸਰ ਗੁਰਦੁਆਰਾ ਸਾਹਿਬਾਨ ਅੰਦਰ ਰੁਮਾਲਾ ਸਾਹਿਬ ਦੀ ਭੇਟਾ ਜਮ੍ਹਾਂ ਕਰਵਾਉਣ ਲਈ ਕਾਊਂਟਰ ਕੀਤੇ ਜਾਣਗੇ ਸਥਾਪਤ- ਐਡਵੋਕੇਟ ਹਰਜਿੰਦਰ ਸਿੰਘ ਧਾਮੀ
05-Oct-2024 ਅੰਮ੍ਰਿਤਸਰ ਤ੍ਰਿਪੁਰਾ ਦੇ ਰਾਜਪਾਲ ਸ੍ਰੀ ਇੰਦਰਾ ਸੇਨਾ ਰੈਡੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
01-Oct-2024 ਅੰਮ੍ਰਿਤਸਰ ਸ਼੍ਰੋਮਣੀ ਕਮੇਟੀ ਵੱਲੋਂ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਉਤਰ ਪ੍ਰਦੇਸ਼ ਦੇ ਪੂਰਨਪੁਰ ਵਿਖੇ ਗੁਰਮਤਿ ਸਮਾਗਮ
28-Sep-2024 ਅੰਮ੍ਰਿਤਸਰ ਸ਼੍ਰੋਮਣੀ ਕਮੇਟੀ ਨੇ ਭਾਰਤੀ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਤ
28-Sep-2024 ਅੰਮ੍ਰਿਤਸਰ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
26-Sep-2024 ਅੰਮ੍ਰਿਤਸਰ ਦਸਮ ਪਾਤਸ਼ਾਹ ਬਾਰੇ ਅਪਮਾਨਜਨਕ ਸ਼ਬਦਾਵਲੀ ਬੋਲਣ ਵਾਲੇ ਵਿਅਕਤੀ ਨੂੰ ਦਿੱਤੀ ਜਾਵੇ ਸਖ਼ਤ ਸਜ਼ਾ- ਐਡਵੋਕੇਟ ਧਾਮੀ
26-Sep-2024 ਅੰਮ੍ਰਿਤਸਰ/ਸਿਲਾਂਗ ਸ਼੍ਰੋਮਣੀ ਕਮੇਟੀ ਵਫ਼ਦ ਨੇ ਸਿੱਖ ਮਾਮਲਿਆਂ ਨੂੰ ਲੈ ਕੇ ਮੇਘਾਲਿਆ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ
25-Sep-2024 ਅੰਮ੍ਰਿਤਸਰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਰਵਾਏ ਮੁਕਾਬਲੇ
25-Sep-2024 ਅੰਮ੍ਰਿਤਸਰ/ਸਿਲਾਂਗ ਸ਼੍ਰੋਮਣੀ ਕਮੇਟੀ ਵਫ਼ਦ ਨੇ ਸ਼ਿਲਾਂਗ ਵਿਖੇ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਨਾਲ ਕੀਤੀ ਮੁਲਾਕਾਤ
24-Sep-2024 ਅੰਮ੍ਰਿਤਸਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
22-Sep-2024 ਅੰਮ੍ਰਿਤਸਰ ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਮੌਕੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ
20-Sep-2024 ਅੰਮ੍ਰਿਤਸਰ 450 ਸਾਲਾ ਸ਼ਤਾਬਦੀ ਮੌਕੇ ਦਲ ਬਾਬਾ ਬਿਧੀ ਚੰਦ ਸੰਪ੍ਰਦਾ ਵੱਲੋਂ ਲਗਾਏ ਗਏ ਲੰਗਰਾਂ ਦੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਮਾਪਤੀ
18-Sep-2024 ਸ੍ਰੀ ਗੋਇੰਦਵਾਲ ਸਾਹਿਬ 450 ਸਾਲਾ ਸ਼ਤਾਬਦੀ ਸਮਾਗਮਾਂ ਦੌਰਾਨ ਕੌਮੀ ਇਕਜੁਟਤਾ ਤੇ ਪੰਥਕ ਦ੍ਰਿੜ੍ਹਤਾ ਦੀ ਲੋੜ ’ਤੇ ਜ਼ੋਰ
14-Sep-2024 ਅੰਮ੍ਰਿਤਸਰ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
13-Sep-2024 ਅੰਮ੍ਰਿਤਸਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼ਤਾਬਦੀ ਸਮਾਗਮਾਂ ਦੌਰਾਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਹੋਏ ਨਤਮਸਤਕ
13-Sep-2024 ਗੋਇੰਦਵਾਲ ਸਾਹਿਬ (ਤਰਨ ਤਾਰਨ) ਗੂਰੂ ਸਾਹਿਬਾਨ ਵੱਲੋਂ ਸੰਗਤ ਅਤੇ ਪੰਗਤ ਦੀ ਚਲਾਈ ਗਈ ਪਰੰਪਰਾ ਸਮਾਜਿਕ ਬਰਾਬਰੀ ਦੀ ਮਹਾਨ ਉਦਾਹਰਣ - ਰਾਜਪਾਲ ਗੁਲਾਬ ਚੰਦ ਕਟਾਰੀਆ
09-Sep-2024 ਫਤਹਿਗੜ੍ਹ ਸਾਹਿਬ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪੁਸਤਕ ‘ਸਚਹੁ ਓਰੈ ਸਭੁ ਕੋ’ ਨੂੰ ਕੀਤਾ ਰਿਲੀਜ਼
07-Sep-2024 ਚੋਹਲਾ ਸਾਹਿਬ/ਅੰਮ੍ਰਿਤਸਰ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ
07-Sep-2024 ਅੰਮ੍ਰਿਤਸਰ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ
06-Sep-2024 ਸ੍ਰੀ ਗੋਇੰਦਵਾਲ ਸਾਹਿਬ/ਅੰਮ੍ਰਿਤਸਰ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਗੁਰਮਤਿ ਸਮਾਗਮ