15-May-2024 ਸ੍ਰੀ ਮੁਕਤਸਰ ਸਾਹਿਬ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ
03-May-2024 ਸ੍ਰੀ ਮੁਕਤਸਰ ਸਾਹਿਬ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ
27-Apr-2024 ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ
20-Mar-2024 ਸ੍ਰੀ ਮੁਕਤਸਰ ਸਾਹਿਬ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਨਰਮੇਂ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਹੋਰ ਕੀਟਾਂ ਤੋਂ ਬਚਾਉਣ ਲਈ ਨਦੀਨ ਨਸ਼ਟ ਮੁਹਿੰਮ ਨੂੰ ਸਫਲ ਬਨਾਉਣ ਲਈ ਮੀਟਿੰਗ ਦਾ ਕੀਤਾ ਆਯੋਜਨ
18-Mar-2024 ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹਾ ਚੋਣ ਅਫਸਰ ਨੇ ਚੋਣ ਜਾਬਤੇ ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਬੈਂਕਰਾਂ ਨੂੰ ਜਾਰੀ ਕੀਤੀਆਂ ਹਦਾਇਤਾਂ
17-Mar-2024 ਸ੍ਰੀ ਮੁਕਤਸਰ ਸਾਹਿਬ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ : ਹਰਪ੍ਰੀਤ ਸਿੰਘ ਸੂਦਨ
17-Mar-2024 ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਚੋਣ ਅਫਸਰ ਵੱਲੋਂ ਪ੍ਰਿੰਟਿੰਗ ਪ੍ਰੈਸ ਮਾਲਕਾਂ, ਐਨਜੀਓ, ਮੈਰਿਜ ਪੈਲੇਸ ਮਾਲਕਾਂ ਅਤੇ ਸ਼ਰਾਬ ਠੇਕੇਦਾਰਾਂ ਨਾਲ ਬੈਠਕ
15-Mar-2024 ਸ੍ਰੀ ਮੁਕਤਸਰ ਸਾਹਿਬ ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਦਿੱਤਾ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ
05-Mar-2024 ਸ਼੍ਰੀ ਮੁਕਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 10.29 ਕਰੋੜ ਰੁਪਏ ਦੇ 41 ਕੰਮਾਂ ਨੂੰ ਪ੍ਰਵਾਨਗੀ
20-Feb-2024 ਸ਼੍ਰੀ ਮੁਕਤਸਰ ਸਾਹਿਬ ਹਰਪ੍ਰੀਤ ਸਿੰਘ ਸੂਦਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ
06-Jul-2023 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇਕ ਸੂਬਾ ਬਣਾਉਣ ਲਈ ਰੋਡਮੈਪ ਤਿਆਰ : ਗੁਰਮੀਤ ਸਿੰਘ ਮੀਤ ਹੇਅਰ
17-May-2023 ਅੰਮ੍ਰਿਤਸਰ ਨਹਿਰਾਂ, ਸੂਇਆਂ ਵਿਚ ਨਹੀਂ ਪੈਣ ਦਿੱਤਾ ਜਾਵੇਗਾ ਘਰਾਂ ਤੇ ਦੁਕਾਨਾਂ ਦਾ ਗੰਦਾ ਪਾਣੀ : ਹਰਪ੍ਰੀਤ ਸਿੰਘ ਸੂਦਨ
13-May-2023 ਅੰਮ੍ਰਿਤਸਰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਬਾਰੇ ਸਥਾਈ ਕਮੇਟੀ ਨੇ ਲਿਆ ਕੇਂਦਰੀ ਸਕੀਮਾਂ ਦੀ ਪ੍ਰਗਤੀ ਦਾ ਜਾਇਜਾ
12-May-2023 ਅੰਮ੍ਰਿਤਸਰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਬਾਰੇ ਸਥਾਈ ਕਮੇਟੀ ਨੇ ਮਗਨਰੇਗਾ ਅਤੇ ਆਜੀਵਿਕਾ ਮਿਸ਼ਨ ਦੇ ਕੰਮਾਂ ਦੀ ਕੀਤੀ ਸ਼ਲਾਘਾ
28-Apr-2023 ਅਟਾਰੀ 75ਵੇਂ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਜੁਇੰਅਟਾਰੀ ਵਿਖੇ ਮਹਾਤਮਾ ਗਾਂਧੀ ਦੀ ਤਸਵੀਰ ਲਗਾਈ ਗਈ
21-Apr-2023 ਅੰਮ੍ਰਿਤਸਰ ਡਿਪਟੀ ਕਮਿਸ਼ਨਰ ਵੱਲੋਂ ਜੀ-20 ਵਿਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ
03-Apr-2023 ਅੰਮ੍ਰਿਤਸਰ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਹਰੇਕ ਪਿੰਡ ਵਿਚ ਮੌਕਾ ਵੇਖ ਕੇ ਬਨਾਉਣ ਫਸਲਾਂ ਦੇ ਹੋਏ ਨੁਕਸਾਨ ਦੀ ਰਿਪੋਰਟ-ਡਿਪਟੀ ਕਮਿਸ਼ਨਰ
31-Mar-2023 ਅੰਮ੍ਰਿਤਸਰ ਜੀ-20 ਸੰਮੇਲਨ ਦੀ ਮਹਿਮਾਨ ਨਿਵਾਜ਼ੀ ਲਈ ਦੋਵਾਂ ਮੰਤਰਾਲਿਆਂ ਨੇ ਅੰਮ੍ਰਿਤਸਰ ਨੂੰ ਬਿਹਤਰੀਨ ਸ੍ਰੇਣੀ ਵਿਚ ਰੱਖਿਆ