04-Aug-2020 ਚੰਡੀਗੜ੍ਹ ਪੰਜਾਬ ਪੁਲਿਸ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਨਾਲ ਸਬੰਧਤ ਮਿਥਨੌਲ ਦੇ 3 ਡਰੱਮ ਵੇਚਣ ਵਾਲੇ ਲੁਧਿਆਣਾ ਦੇ ਕਾਰੋਬਾਰੀ ਨੂੰ ਕੀਤਾ ਕਾਬੂ