20-Jul-2026 ਤਲਵਾੜਾ (ਹੁਸ਼ਿਆਰਪੁਰ) ਪੰਜਾਬ ਸਰਕਾਰ ਨੇ ਤਿੰਨ ਨਵੇਂ ਤੀਰਥ ਯਾਤਰਾ ਰੂਟਾਂ ਨਾਲ ਮੁਫ਼ਤ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ ਕੀਤਾ: ਅਰਵਿੰਦ ਕੇਜਰੀਵਾਲ
20-Jul-2026 ਹੁਸ਼ਿਆਰਪੁਰ ਗਣਨਾ ਫਾਰਮਾਂ ਦਾ 100 ਫੀਸਦੀ ਡਿਜ਼ਿਟਲੀਕਰਨ ਕਰਨ ਵਾਲੇ ਗੜ੍ਹਸ਼ੰਕਰ ਦੇ ਦੋ ਬੀ.ਐੱਲ.ਓ. ਨੂੰ ਰਾਜ ਚੋਣ ਦਫ਼ਤਰ ਵੱਲੋਂ ਮਿਲਿਆ ਪ੍ਰਸ਼ੰਸਾ ਪੱਤਰ
20-Jul-2026 ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਐੱਸ.ਆਈ.ਆਰ. ਦੇ ਸੋਧੇ ਸ਼ਡਿਊਲ ਬਾਰੇ ‘ਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
19-Jul-2026 ਤਲਵਾੜਾ (ਹੁਸ਼ਿਆਰਪੁਰ) ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਲਵਾੜਾ ਵਿਖੇ 'ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ' ਭਜਨ ਸੰਧਿਆ ਵਿੱਚ ਲਿਆ ਹਿੱਸਾ
15-Jul-2026 ਮੁਕੇਰੀਆਂ (ਹੁਸ਼ਿਆਰਪੁਰ) ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ
14-Jul-2026 ਹੁਸ਼ਿਆਰਪੁਰ ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ : ਬਰਿੰਦਰ ਕੁਮਾਰ ਗੋਇਲ
14-Jul-2026 ਹੁਸ਼ਿਆਰਪੁਰ 3200 ਏਕੜ ਜ਼ਮੀਨ ਨੂੰ ਮਿਲੇਗੀ ਸਿੰਚਾਈ ਦੀ ਸਹੂਲਤ, ਬਰਿੰਦਰ ਗੋਇਲ ਨੇ ਨਾਰੂ ਨੰਗਲ ਲਿਫ਼ਟ ਸਕੀਮ ਦਾ ਕੀਤਾ ਉਦਘਾਟਨ
09-Jul-2026 ਹੁਸ਼ਿਆਰਪੁਰ ਐਸ.ਆਈ.ਆਰ.-2026 : ਗਣਨਾ ਫਾਰਮਾਂ ਦਾ 100 ਫੀਸਦੀ ਡਿਜ਼ੀਟਲੀਕਰਨ ਕਰਨ ਵਾਲੇ ਗੜ੍ਹਸ਼ੰਕਰ ਦੇ ਦੋ ਬੀ.ਐਲ.ਓਜ਼ ਨੂੰ ਮੁੱਖ ਚੋਣ ਦਫ਼ਤਰ ਤੋਂ ਮਿਲਿਆ ਪ੍ਰਸ਼ੰਸਾ ਪੱਤਰ
09-Jul-2026 ਹੁਸ਼ਿਆਰਪੁਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਆਸ਼ਿਕਾ ਜੈਨ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
07-Jul-2026 ਹੁਸ਼ਿਆਰਪੁਰ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੀਆਂ ਸਿਖਿਆਵਾਂ ਦਾ ਸੰਦੇਸ਼ ਸੂਬੇ ਦੇ ਹਰ ਕੋਨੇ ’ਚ ਪਹੁੰਚਾਏਗੀ : ਡਾ. ਰਵਜੋਤ ਸਿੰਘ
07-Jul-2026 ਹੁਸ਼ਿਆਰਪੁਰ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਜਲੌਅ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ
05-Jul-2026 ਹੁਸ਼ਿਆਰਪੁਰ ਡਿਪਟੀ ਕਮਿਸ਼ਨਰ ਵਲੋਂ ਨਿਗਮ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਨ ’ਤੇ ਵੋਟਰਾਂ ਦਾ ਧੰਨਵਾਦ, 60.5 ਫੀਸਦੀ ਵੋਟਿੰਗ ਦਰਜ
03-Jul-2026 ਹੁਸ਼ਿਆਰਪੁਰ ਸੌ ਫ਼ੀਸਦੀ ਟੀਕਾਕਰਨ ਟੀਚਾ ਤੇ ਆਮ ਆਦਮੀ ਕਲੀਨਿਕਾਂ ‘ਚ ਸ਼ਾਨਦਾਰ ਕਾਰਗੁਜ਼ਾਰੀ ਲਈ ਡਾ. ਸੀਮਾ ਗਰਗ ਨੂੰ ਮਿਲਿਆ ਸੂਬਾ ਪੱਧਰੀ ਸਨਮਾਨ
27-Jun-2026 ਹੁਸ਼ਿਆਰਪੁਰ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ : ਆਸ਼ਿਕਾ ਜੈਨ ਨੇ ਵਾਰਡਾਂ ‘ਚ ਵੋਟਰਾਂ ਨਾਲ ਕੀਤੀ ਗੱਲਬਾਤ, ਫਾਰਮ ਵੰਡੇ
24-Jun-2026 ਹੁਸ਼ਿਆਰਪੁਰ ਸੰਭਾਵਿਤ ਹੜ੍ਹਾ ਨਾਲ ਨਜਿੱਠਣ ਲਈ ਫੌਜ ਦੇਵੇਗੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ: ਆਸ਼ਿਕਾ ਜੈਨ
23-Jun-2026 ਹੁਸ਼ਿਆਰਪੁਰ ਇੰਟੈਂਸੀਫਾਈਡ ਪਲਸ ਪੋਲਿਓ ਮੁਹਿੰਮ, ਸਟਾਪ ਡਾਇਰੀਆ ਕੈਂਪੇਨ ਤੇ ਐਚ.ਪੀ.ਵੀ. ਟੀਕਾਕਰਨ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ
22-Jun-2026 ਹੁਸ਼ਿਆਰਪੁਰ 25 ਜੂਨ ਤੋਂ 24 ਜੁਲਾਈ ਤੱਕ ਐੱਸ.ਆਈ.ਆਰ. ਤਹਿਤ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਤੋਂ ਭਰਵਾਉਣਗੇ ਗਣਨਾ ਫਾਰਮ : ਆਸ਼ਿਕਾ ਜੈਨ
21-Jun-2026 ਹੁਸ਼ਿਆਰਪੁਰ ਜ਼ਿਲ੍ਹਾ ਪੱਧਰੀ ਯੋਗ ਦਿਵਸ ਸਮਾਗਮ : ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਗਰਾਊਂਡ ‘ਚ 1500 ਤੋਂ ਵੱਧ ਲੋਕਾਂ ਨੇ ਕੀਤਾ ਯੋਗ
20-Jun-2026 ਹੁਸ਼ਿਆਰਪੁਰ/ਗੜ੍ਹਸ਼ੰਕਰ ਪੰਜਾਬ ‘ਚ ਨਸ਼ਿਆਂ ਦੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਏਗਾ ਮਨੁੱਖੀ ਅਧਿਕਾਰ ਕਮਿਸ਼ਨ : ਜਤਿੰਦਰ ਸਿੰਘ ਸ਼ੰਟੀ
19-Jun-2026 ਹੁਸ਼ਿਆਰਪੁਰ ਬ੍ਰਮ ਸ਼ੰਕਰ ਜਿੰਪਾ ਨੇ ਡਿਜ਼ੀਟਲ ਲਾਇਬ੍ਰੇਰੀ ‘ਚ ਕੀਤਾ 30 ਕਿਲੋਵਾਟ ਸੋਲਰ ਪਾਵਰ ਪਲਾਂਟ ਦਾ ਉਦਘਾਟਨ
18-Jun-2026 ਟਾਂਡਾ (ਹੁਸ਼ਿਆਰਪੁਰ) ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
16-Jun-2026 ਚੱਬੇਵਾਲ (ਹੁਸ਼ਿਆਰਪੁਰ) ਬੀਹਲਾ ਲੋਕ ਮਿਲਨੀ ਵਿਖੇ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੀ ਆਲੋਚਨਾ, ਬੇਦਬੀ ਵਿਰੋਧੀ ਕਾਨੂੰਨ ਦਾ ਬਚਾਅ ਕੀਤਾ
16-Jun-2026 ਹੁਸ਼ਿਆਰਪੁਰ ਐੱਸ.ਆਈ.ਆਰ. ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ : ਆਸ਼ਿਕਾ ਜੈਨ