23-Mar-2026 ਹੁਸੈਨੀਵਾਲਾ (ਫਿਰੋਜ਼ਪੁਰ) ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ