15-Jun-2022 ਜਲੰਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੋਂ ਨਵੀਂ ਦਿੱਲੀ ਏਅਰਪੋਰਟ ਲਈ ਵੌਲਵੋ ਬੱਸਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ