06-Sep-2022 ਚੰਡੀਗੜ੍ਹ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਦੋ ਮਹੀਨਿਆਂ ’ਚ ਪੰਜਾਬ ਪੁਲਿਸ ਵੱਲੋਂ 322.5 ਕਿਲੋ ਹੈਰੋਇਨ ਬਰਾਮਦ;562 ਵੱਡੀਆਂ ਮੱਛੀਆਂ ਸਮੇਤ 4223 ਨਸ਼ਾ ਤਸਕਰ ਗਿ੍ਰਫਤਾਰ