22-Apr-2024 ਚੰਡੀਗੜ੍ਹ 'ਆਪ' ਸਮਰਥਕਾਂ ਨੇ ਆਈਪੀਐਲ ਮੈਚ 'ਚ ਕੀਤਾ ਅਨੋਖਾ ਪ੍ਰਦਰਸ਼ਨ, ਅਰਵਿੰਦ ਕੇਜਰੀਵਾਲ ਦੀ ਫ਼ੋਟੋ ਵਾਲੀ ਟੀ-ਸ਼ਰਟ ਪਾਕੇ ਲਗਾਏ ਨਾਅਰੇ- ਮੈਂ ਵੀ ਕੇਜਰੀਵਾਲ ਹਾਂ