15-Aug-2021 ਐਸ.ਏ.ਐਸ. ਨਗਰ (ਮੁਹਾਲੀ) ਮੇਅਰ ਚੁਣੇ ਜਾਣ ਉਪਰੰਤ ਆਜ਼ਾਦੀ ਦਿਹਾੜੇ ਮੌਕੇ ਪਹਿਲੀ ਵਾਰ ਜੀਤੀ ਸਿੱਧੂ ਨੇ ਲਹਿਰਾਇਆ ਮਿਉਂਸਪਲ ਭਵਨ ਵਿਖੇ ਤਿਰੰਗਾ
15-Aug-2021 ਅੰਮ੍ਰਿਤਸਰ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਵਿਚ ਕੌਮੀ ਝੰਡਾ ਲਹਿਰਾਇਆ, 45 ਸਟੇਟ ਐਵਾਰਡੀਆਂ ਨੂੰ ਕੀਤਾ ਸਨਮਾਨਿਤ
15-Aug-2021 ਅੰਮ੍ਰਿਤਸਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕਈ ਪ੍ਰੋਗਰਾਮਾਂ ਸਣੇ ਪੇਂਡੂ ਲਿੰਕ ਸੜਕਾਂ ਲਈ 1200 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ
15-Aug-2021 ਅੰਮ੍ਰਿਤਸਰ ਜੇ ਪਾਕਿਸਤਾਨ ਹਮਲਾਵਰ ਰੁਖ ਅਪਣਾਉਂਦਾ ਹੈ ਤਾਂ ਮੂੰਹ ਤੋੜਵਾਂ ਜਵਾਬ ਦੇਵਾਂਗੇ: ਮੁੱਖ ਮੰਤਰੀ ਨੇ ਕੀਤਾ ਪ੍ਰਣ
15-Aug-2021 ਲੁਧਿਆਣਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਭੇਟ
15-Aug-2021 ਐਸ.ਏ.ਐਸ. ਨਗਰ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਦੀ ਕਿਸਾਨਾਂ ਨਾਲ ਖੜ੍ਹਨ ਦੀ ਵਚਨਬੱਧਤਾ ਦੁਹਰਾਈ
15-Aug-2021 ਤਰਨ ਤਾਰਨ ਦੇਸ਼ ਦੀ ਅਜ਼ਾਦੀ ਦਾ 75ਵਾਂ ਅਜ਼ਾਦੀ ਦਿਹਾੜਾ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ