15-May-2021 ਐਸ.ਏ.ਐਸ.ਨਗਰ ਡੀ.ਸੀ. ਵੱਲੋਂ ਇੱਕ ਨਿੱਜੀ ਹਸਪਤਾਲ ਵੱਲੋਂ ਕਥਿਤ ਤੌਰ 'ਤੇ ਵਧੇਰੇ ਖਰਚਾ ਲੈਣ ਅਤੇ ਲਾਸ਼ ਹਵਾਲੇ ਨਾ ਕਰਨ ਸਬੰਧੀ ਘਟਨਾ ਦੀ ਜਾਂਚ ਦੇ ਹੁਕਮ
03-May-2021 ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸ਼ਨ ਸਰਕਾਰੀ ਹਸਪਤਾਲ ਜਵੱਦੀ ਅਤੇ ਮੈਰੀਟੋਰੀਅਸ ਸਕੂਲ 'ਚ ਲੈਵਲ-2 ਦੇ 100 ਬੈਡ ਸਥਾਪਤ ਕਰੇਗਾ
02-May-2021 ਲੁਧਿਆਣਾ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਨਿੱਜੀ ਹਸਪਤਾਲਾਂ ਨੂੰ ਹਦਾਇਤ, ਅੱਜ ਸ਼ਾਮ ਤੱਕ ਕੋਵਿਡ ਮਰੀਜ਼ਾਂ ਦੇ ਇਲਾਜ਼ ਲਈ ਬੈਡ ਸਮਰੱਥਾ ਨੂੰ ਤੁਰੰਤ 25% ਤੱਕ ਵਧਾਇਆ ਜਾਵੇ
30-Apr-2021 ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੌਜੂਦਾ ਹਾਲਾਤ ਨਾਲ ਨਜਿੱਠਣ ਲਈ ਬੈੱਡਾਂ ਦੀ ਸਮਰੱਥਾ ਨੂੰ ਵਧਾਉਣ ਤੋਂ ਇਲਾਵਾ ਅਸਥਾਈ ਸਹੂਲਤਾਂ ਨੂੰ ਵਿਕਸਿਤ ਕੀਤਾ ਜਾਵੇਗਾ : ਘਨਸ਼ਿਆਮ ਥੋਰੀ
19-Apr-2021 ਚੰਡੀਗੜ ਕੋਵਿਡ ਕੇਸਾਂ ’ਚ ਵਾਧੇ ਦੇ ਮੱਦੇਨਜਰ ਪੰਜਾਬ ਵੱਲੋਂ ਸਖਤ ਕਦਮ, ਆਰ.ਟੀ.ਸੀ-ਪੀ.ਸੀ.ਆਰ. ਦੀ ਦਰ ਘਟਾ ਕੇ 450 ਰੁਪਏ ਤੇ ਆਰ.ਏ.ਟੀ. ਟੈਸਟਿੰਗ 300 ਰੁਪਏ ਕੀਤੀ
16-Apr-2021 ਜਲੰਧਰ ਹੁਣ ਘਰ ਵਿੱਚ ਇਕਾਂਤਵਾਸ ਲੋੜਵੰਦ ਕੋਵਿਡ-19 ਦੇ ਮਰੀਜ਼ਾਂ ਨੂੰ ਫ਼ਤਿਹ ਕਿੱਟਾਂ ਦੇ ਨਾਲ ਫੂਡ ਕਿੱਟਾਂ ਵੀ ਦਿੱਤੀਆਂ ਜਾਣਗੀਆਂ : ਘਨਸ਼ਿਆਮ ਥੋਰੀ
16-Apr-2021 ਲੁਧਿਆਣਾ ਕੋਰੋਨਾ ਵੈਕਸੀਨ ਬੀਮਾਰੀ ਦੀ ਗੰਭੀਰਤਾ ਤੇ ਹਸਪਤਾਲ ਦਾਖ਼ਲ ਹੋਣ ਦੀ ਸੰਭਾਵਨਾ ਨੂੰ ਕਰਦੀ ਹੈ ਘੱਟ - ਮਾਹਰ ਡਾਕਟਰ
15-Apr-2021 ਕੈਪਟਨ ਅਮਰਿੰਦਰ ਸਿੰਘ ਨੇ ਅਪ੍ਰੈਲ ਦੇ ਅੰਤ ਤੱਕ 45 ਸਾਲ ਤੋਂ ਵੱਧ ਉਮਰ ਦੀ ਆਬਾਦੀ ਨੂੰ ਟੀਕਾਕਰਨ ਹੇਠ ਲਿਆਉਣ ਲਈ ਰੋਜ਼ਾਨਾ 2 ਲੱਖ ਦਾ ਟੀਚਾ ਮਿੱਥਿਆ
12-Apr-2021 ਮਾਨਸਾ 'ਮਿਸ਼ਨ ਫ਼ਤਿਹ' : ਡਾਇਰੈਕਟਰ ਸਿਹਤ ਵਿਭਾਗ ਵੱਲੋਂ ਮਾਨਸਾ ਵਿਖੇ 'ਘਰ ਘਰ ਵੈਕਸੀਨੇਸ਼ਨ' ਮੁਹਿੰਮ ਦਾ ਆਗਾਜ਼
08-Apr-2021 ਚੰਡੀਗੜ੍ਹ ਮੁੱਖ ਮੰਤਰੀ ਵੱਲੋਂ ਟੀਕਾਕਰਨ ਰਣਨੀਤੀ ਦੀ ਸਮੀਖਿਆ ਦੀ ਮੰਗ, ਸੂਬਿਆਂ ਨੂੰ ਆਪਣੇ ਖੁਦ ਦੀਆਂ ਰਣਨੀਤੀਆਂ ਘੜਨ ਲਈ ਖੁੱਲ ਦੇਣ ਦੀ ਕੀਤੀ ਵਕਾਲਤ
07-Apr-2021 ਲੁਧਿਆਣਾ ਬੁਖਾਰ ਜਾਂ ਫਲੂ ਵਰਗੇ ਲੱਛਣ ਪਾਏ ਜਾਣ ਦੀ ਸੂਰਤ 'ਚ ਡਾਕਟਰ ਨਾਲ ਕਰੋ ਸੰਪਰਕ, ਤੁਰੰਤ ਕੋਵਿਡ ਟੈਸਟ ਕਰਵਾਓ - ਡੀ.ਸੀ. ਵਰਿੰਦਰ ਕੁਮਾਰ ਸ਼ਰਮਾ
01-Apr-2021 ਗੁਰਦਾਸਪੁਰ ਚੇਅਰਮੈਨ ਅਮਰਦੀਪ ਸਿੰਘ ਚੀਮਾ ਵੱਲੋ ਸਰਹੱਦੀ ਜਿਲ੍ਹੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਕਮਿਊਨਿਟੀ ਹੈਲਥ ਸੈਟਰਾਂ ਦਾ ਦੌਰਾ
31-Mar-2021 ਚੰਡੀਗੜ੍ਹ ‘ਹਾਲਾਤ ਬਿਹਤਰ ਹੁੰਦੇ ਜੇਕਰ ਭਾਰਤ ਸਰਕਾਰ ਨੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਟੀਕਾਕਰਨ ਤਹਿਤ ਲਿਆਉਣ ’ਚ 2 ਮਹੀਨੇ ਦੀ ਦੇਰੀ ਨਾ ਕੀਤੀ ਹੁੰਦੀ’ : ਕੈਪਟਨ ਅਮਰਿੰਦਰ ਸਿੰਘ
31-Mar-2021 ਚੰਡੀਗੜ੍ਹ ਜੇ ਕੋਵਿਡ ਦੀ ਸਥਿਤੀ ’ਚ ਇਕ ਹਫਤੇ ਵਿੱਚ ਸੁਧਾਰ ਨਾ ਹੋਇਆ ਤਾਂ ਹੋਰ ਸਖਤ ਬੰਦਿਸ਼ਾਂ ਲਗਾਈਆਂ ਜਾ ਸਕਦੀਆਂ, ਮੁੱਖ ਮੰਤਰੀ ਦੀ ਚਿਤਾਵਨੀ
31-Mar-2021 ਸ੍ਰੀ ਮੁਕਤਸਰ ਸਾਹਿਬ ਦਫ਼ਤਰ ਜਨਰਲ ਮੈਨੇਜ਼ਰ ਪੰਜਾਰ ਰੋਡਵੇਜ਼ ਵਿਖੇ ਕਰੋਨਾ ਦੀ ਰੋਕਥਾਮ ਲਈ ਵੈਕਸੀਨੇਸ਼ਨ ਦਾ ਕੈਂਪ ਲਗਾਇਆ
30-Mar-2021 ਚੰਡੀਗੜ੍ਹ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਕੋਵਿਡ ਬੰਦਿਸ਼ਾਂ 10 ਅਪਰੈਲ ਤੱਕ ਵਧਾਉਣ ਦੇ ਹੁਕਮ, ਭੀੜ ਵਾਲੇ ਇਲਾਕਿਆਂ ਵਿੱਚ ਮੋਬਾਈਲ ਟੀਕਾਕਰਨ ਦੇ ਆਦੇਸ਼
30-Mar-2021 ਜਲੰਧਰ ਜਲੰਧਰ ਨੇ 237 ਕਾਰਜਕਾਰੀ ਸੈਸ਼ਨ ਸਾਈਟਾਂ ਨਾਲ ਟੀਕਾਕਰਨ ਸਮਰੱਥਾ ਵਧਾ ਕੇ 30,000 ਖੁਰਾਕ ਪ੍ਰਤੀ ਦਿਨ ਕੀਤੀ : ਘਨਸ਼ਿਆਮ ਥੋਰੀ
30-Mar-2021 ਜਲੰਧਰ ਡਿਪਟੀ ਕਮਿਸ਼ਨਰ ਵਲੋਂ ਮਕਸੂਦਾਂ ਸਬਜ਼ੀ ਮੰਡੀ ਅਤੇ ਫੋਕਲ ਪੁਆਇੰਟ ਵਿਖੇ ਦੋ ਮੋਬਾਇਲ ਕੋਵਿਡ ਟੀਕਾਕਰਨ ਕੈਂਪਾਂ ਦਾ ਉਦਘਾਟਨ