19-Jul-2023 ਚੰਡੀਗੜ੍ਹ ਪੰਜਾਬ ਰਾਜ ਖੁਰਾਕ ਕਮਿਸ਼ਨ, ਪੰਜਾਬ ਖੁਰਾਕ ਸੁਰੱਖਿਆ ਨਿਯਮਾਂ 2016 ਵਿੱਚ ਸੋਧ ਲਈ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਬਿਹਤਰੀਨ ਅਭਿਆਸਾਂ ਤੋਂ ਸੇਧ ਲਵੇਗਾ