01-Oct-2024 ਮੋਹਾਲੀ NSUI ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਮੋਹਾਲੀ ਵਿੱਚ ਨਵੀਂ ਟੀਮ ਦਾ ਗਠਨ ਕੀਤਾ ਗਿਆ