01-May-2024 ਗੜ੍ਹਸ਼ੰਕਰ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ
16-Mar-2024 ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ
08-Mar-2024 ਗੜ੍ਹਸ਼ੰਕਰ/ਹੁਸ਼ਿਆਰਪੁਰ ਡਿਪਟੀ ਸਪੀਕਰ ਰੌੜੀ ਨੇ ਪਿੰਡ ਰਾਮਪੁਰ ਤੇ ਗੁੱਜਰਪੁਰ ਵਿਖੇ ਸਿੰਚਾਈ ਵਾਲੇ ਟਿਊਬਵੈਲਾਂ ਦਾ ਕੀਤਾ ਉਦਘਾਟਨ
29-Feb-2024 ਹੁਸ਼ਿਆਰਪੁਰ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ 11.79 ਕਰੋੜ ਰੁਪਏ ਦੀ ਲਾਗਤ ਨਾਲ ਮਾਹਿਲਪੁਰ ’ਚ ਪਾਣੀ ਅਤੇ ਸੀਵਰੇਜ਼ ਦੇ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
24-Feb-2024 ਖੁਰਾਲਗੜ੍ਹ (ਹੁਸ਼ਿਆਰਪੁਰ) ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ
07-Feb-2024 ਗੜ੍ਹਸ਼ੰਕਰ/ਹੁਸ਼ਿਆਰਪੁਰ ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੁਪਮਾਨ ਕਰਦੀਆਂ ਝਾਕੀਆਂ ਦਾ ਗੜ੍ਹਸ਼ੰਕਰ ਵਿਖੇ ਜ਼ੋਰਦਾਰ ਸਵਾਗਤ
06-Feb-2024 ਗੜ੍ਹਸ਼ੰਕਰ/ਹੁਸ਼ਿਆਰਪੁਰ ਡਿਪਟੀ ਸਪੀਕਰ ਰੌੜੀ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਕੈਂਪਾਂ ਦਾ ਲਿਆ ਜਾਇਜ਼ਾ
12-Jan-2024 ਗੜ੍ਹਸ਼ੰਕਰ/ਹੁਸ਼ਿਆਰਪੁਰ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਗੜ੍ਹਸ਼ੰਕਰ ਤੋਂ ਜਥਾ ਕੀਤਾ ਰਵਾਨਾ
06-Jan-2024 ਹੁਸ਼ਿਆਰਪੁਰ ਡਿਪਟੀ ਸਪੀਕਰ ਰੌੜੀ ਨੇ ਗੜ੍ਹਸ਼ੰਕਰ ਦੇ ਪੰਜ ਪਿੰਡਾਂ ’ਚ ਪੰਚਾਇਤ ਘਰਾਂ ਲਈ ਦਿੱਤੀ ਇਕ ਕਰੋੜ ਰੁਪਏ ਦੀ ਗਰਾਂਟ
03-Jan-2024 ਗੜ੍ਹਸ਼ੰਕਰ/ਹੁਸ਼ਿਆਰਪੁਰ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਆਈ. ਐਸ. ਆਈ ਅਤੇ ਹਾਲਮਾਰਕ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦਾ ਸੱਦਾ
01-Jan-2024 ਗੜ੍ਹਸ਼ੰਕਰ/ਹੁਸ਼ਿਆਰਪੁਰ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਗੜ੍ਹਸ਼ੰਕਰ ਤੋਂ ਬੱਸ ਨੂੰ ਕੀਤਾ ਰਵਾਨਾ
19-Dec-2023 ਗੜ੍ਹਸ਼ੰਕਰ ਡਿਪਟੀ ਸਪੀਕਰ ਰੌੜੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਗੜ੍ਹਸ਼ੰਕਰ ਤੋਂ ਬੱਸ ਨੂੰ ਦਿਖਾਈ ਹਰੀ ਝੰਡੀ
02-Dec-2023 ਲੁਧਿਆਣਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਹਲਕਾ ਪੂਰਬੀ 'ਚ ਤੀਸਰੇ ਵਾਲੀਬਾਲ ਮਹਾਂਕੁੰਭ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ
06-Nov-2023 ਗੜ੍ਹਸ਼ੰਕਰ ਪੰਜਾਬ ਵਿਚ ਖੇਡ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨ ਵਿਚ ਪ੍ਰਵਾਸੀ ਭਾਰਤੀ ਭਰਾਵਾਂ ਦਾ ਵਿਸ਼ੇਸ਼ ਯੋਗਦਾਨ : ਕੁਲਦੀਪ ਸਿੰਘ ਧਾਲੀਵਾਲ
30-Oct-2023 ਗੜ੍ਹਸ਼ੰਕਰ/ਹੁਸ਼ਿਆਰਪੁਰ ’ਸਰਕਾਰ ਤੁਹਾਡੇ ਦੁਆਰ’-ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ
08-Sep-2023 ਬਲਾਚੌਰ/ਨਵਾਂਸ਼ਹਿਰ ਵਿਗਿਆਨਿਕ ਢੰਗ ਦੇ ਨਾਲ ਕਿਸਾਨ ਖੇਤੀ ਕਰਕੇ ਵੱਧ ਤੋਂ ਵੱਧ ਲੈ ਸਕਦੇ ਹਨ ਝਾੜ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ
28-Aug-2023 ਦਸੂਹਾ/ਹੁਸ਼ਿਆਰਪੁਰ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਧਰਮ ਅਤੇ ਵਿਰਸੇ ਨਾਲ ਜੋੜਨ ਲਈ ਯਤਨਸ਼ੀਲ : ਜੈ ਕ੍ਰਿਸ਼ਨ ਸਿੰਘ ਰੌੜੀ
18-Aug-2023 ਚੰਡੀਗੜ੍ਹ ਬਲਕਾਰ ਸਿੰਘ ਨੇ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ
17-Aug-2023 ਨਵਾਂਸ਼ਹਿਰ ਸਤਨਾਮ ਸਿੰਘ ਜਲਵਾਹਾ ਨੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਮੌਜੂਦਗੀ ’ਚ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
15-Aug-2023 ਜਲੰਧਰ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵਲੋਂ ਆਜ਼ਾਦੀ ਦਿਹਾੜੇ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 230 ਸ਼ਖਸੀਅਤਾਂ/ਸੰਸਥਾਵਾਂ ਦਾ ਸਨਮਾਨ