13-May-2024 ਜਲੰਧਰ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
09-May-2024 ਜਲੰਧਰ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ
29-Apr-2024 ਜਲੰਧਰ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ
23-Apr-2024 ਜਲੰਧਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ
07-Mar-2024 ਜਲੰਧਰ ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ; ਦੋ ਪਿਸਤੌਲਾਂ ਬਰਾਮਦ
02-Feb-2024 ਜਲੰਧਰ ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ
30-Nov-2023 ਜਲੰਧਰ ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ
07-Sep-2023 ਜਲੰਧਰ ਤੈਰਾਕਾਂ ਦੀ ਮਦਦ ਨਾਲ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਮਲਕੀਅਤ ਕਾਲੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ; 9 ਕਿਲੋ ਹੈਰੋਇਨ ਬਰਾਮਦ
17-Aug-2023 ਜਲੰਧਰ ਪਾਕਿਸਤਾਨ ਤੋਂ ਤੈਰ ਕੇ ਹੈਰੋਇਨ ਦੀ ਖੇਪ ਹਾਸਲ ਕਰਨ ਵਾਲਾ ਤਸਕਰ ਪੰਜਾਬ ਪੁਲਿਸ ਵੱਲੋਂ 8 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ
24-Jul-2023 ਚੰਡੀਗੜ੍ਹ ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
10-Feb-2023 ਚੰਡੀਗੜ੍ਹ/ਜਲੰਧਰ ਪੰਜਾਬ ਪੁਲਿਸ ਵੱਲੋਂ ਕੈਨੇਡਾ ਅਧਾਰਤ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਆਪਣੇ ਤਿੰਨ ਸਾਥੀਆਂ ਸਮੇਤ ਜਲੰਧਰ ਤੋਂ ਗ੍ਰਿਫਤਾਰ
01-Oct-2022 ਜਲੰਧਰ ਪੰਜਾਬ ਪੁਲਿਸ ਨੇ ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁਨ ਨੂੰ ਕੀਤਾ ਗਿ੍ਰਫਤਾਰ
23-Sep-2022 ਚੰਡੀਗੜ/ਜਲੰਧਰ ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ; ਏਕੇ-56 ਰਾਈਫਲ ਅਤੇ ਗੋਲੀ-ਸਿੱਕੇ ਸਮੇਤ 2 ਕਾਰਕੁਨ ਕਾਬੂ
14-Jul-2022 ਜਲੰਧਰ ਲਾਰੈਂਸ-ਰਿੰਦਾ ਗੈਂਗ ਦਾ ਪਰਦਾਫਾਸ਼ ਕਰਨ ਉਪਰੰਤ ਪੰਜਾਬ ਪੁਲਿਸ ਨੇ ਗਿਰੋਹ ਦੇ 13 ਹੋਰ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ
30-Jun-2022 ਜਲੰਧਰ ਪੰਜਾਬ ਪੁਲਿਸ ਨੇ ਲਾਰੈਂਸ-ਰਿੰਡਾ ਗਿਰੋਹ ਦੇ 11 ਕਾਰਕੁਨਾਂ ਦੀ ਗ੍ਰਿਫਤਾਰੀ ਨਾਲ 7 ਸੰਭਾਵਿਤ ਕਤਲਾਂ ਨੂੰ ਟਾਲਿਆ
24-Jun-2022 ਜਲੰਧਰ ਪਿੰਦਾ ਗੈਂਗ ਦੇ ਬਕਾਇਆ ਮੈਂਬਰਾਂ ਨੂੰ ਪੁਲੀਸ ਨੇ ਕੀਤਾ ਕਾਬੂ, ਗਿ੍ਰਫਤਾਰ ਕੀਤੇ 19 ਮੈਂਬਰਾਂ ਵਿੱਚੋਂ 13 ਸ਼ੂਟਰ
16-Jun-2022 ਜਲੰਧਰ ਪੰਜਾਬ ਪੁਲਿਸ ਵੱਲੋਂ 4 ਪਿਸਤੌਲਾਂ, 6.5 ਲੱਖ ਰੁਪਏ ਦੀ ਡਰੱਗ ਮਨੀ, 103 ਗ੍ਰਾਮ ਹੈਰੋਇਨ ਅਤੇ ਤਿੰਨ ਕਾਰਾਂ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ
05-Jun-2022 ਜਲੰਧਰ ਕਬੱਡੀ ਖਿਡਾਰੀ ਦੇ ਕਤਲ ਕੇਸ ਦੇ ਮੁੱਖ ਸਾਜਿਸ਼ ਘਾੜੇ ਪੁਲਿਸ ਦੀ ਗਿ੍ਰਫਤ ’ਚ; 2 ਸ਼ੂਟਰਾਂ ਸਮੇਤ 5 ਹੋਰ ਗਿ੍ਰਫਤਾਰ
21-Oct-2021 ਜਲੰਧਰ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਡੀ.ਜੀ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ ਵੱਲੋਂ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ
21-Oct-2021 ਜਲੰਧਰ ਮ੍ਰਿਤਕ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੇ ਵਿਭਾਗ ਨਾਲ ਸਬੰਧਤ ਕੰਮਾਂ ਲਈ ਹਰ ਜ਼ਿਲੇ ਵਿੱਚ ਇਕ ਸਮਰਪਿਤ ਅਧਿਕਾਰੀ ਤਾਇਨਾਤ ਕੀਤਾ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ