06-Nov-2023 ਤਰਨ ਤਾਰਨ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਕੇਂਦਰੀ ਸਕੀਮਾਂ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
14-Sep-2023 ਅੰਮ੍ਰਿਤਸਰ ਔਰਤਾਂ ਦੇ ਸ਼ਸ਼ਕਤੀਕਰਨ ਸਬੰਧੀ ਪਾਰਲੀਮੈਂਟ ਕਮੇਟੀ ਵਲੋਂ ਆਂਗਣਵਾੜੀ ਸੈਂਟਰ ਦਬੁਰਜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਦਾ ਕੀਤਾ ਦੌਰਾ
30-Jul-2023 ਅੰਮ੍ਰਿਤਸਰ ਹਰਭਜਨ ਸਿੰਘ ਈ ਟੀ ਓ ਅਤੇ ਜਸਬੀਰ ਸਿੰਘ ਡਿੰਪਾ ਵੱਲੋਂ ਨਿੱਜਰਪੁਰਾ ਤੋਂ ਅੰਮ੍ਰਿਤਸਰ-ਪਠਾਨਕੋਟ ਲਿੰਕ ਸੜਕ ਦਾ ਉਦਘਾਟਨ
28-Apr-2023 ਅਟਾਰੀ 75ਵੇਂ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਜੁਇੰਅਟਾਰੀ ਵਿਖੇ ਮਹਾਤਮਾ ਗਾਂਧੀ ਦੀ ਤਸਵੀਰ ਲਗਾਈ ਗਈ
27-Dec-2021 ਗੋਇੰਦਵਾਲ ਸਾਹਿਬ (ਤਰਨ ਤਾਰਨ) ਪੰਜਾਬ ਨੂੰ ਨਸ਼ਿਆ ਦੀ ਦਲਦਲ ਵਿੱਚੋਂ ਕੱਢਣ ਲਈ ਰਾਜ ਦੇ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ : ਸੁਖਜਿੰਦਰ ਸਿੰਘ ਰੰਧਾਵਾ
27-Nov-2021 ਕਪੂਰਥਲਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਦਿਸ਼ਾ ਮੀਟਿੰਗ ਦੀ ਪ੍ਰਧਾਨਗੀ
25-Nov-2021 ਤਰਨ ਤਾਰਨ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਵੱਲੋਂ ਉੱਤਰੀ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ
19-Nov-2021 ਤਰਨ ਤਾਰਨ ਖੇਤੀ ਕਾਲੇ ਕਾਨੂੰਨਾਂ ਦਾ ਰੱਦ ਹੋਣਾ ਕਿਸਾਨੀ ਦੀ ਹੀ ਨਹੀਂ, ਸਮੁੱਚੀ ਮਾਨਵਤਾ ਦੀ ਜਿੱਤ : ਜਸਬੀਰ ਸਿੰਘ ਗਿੱਲ
04-May-2021 ਤਰਨ ਤਾਰਨ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਆਕਸੀਜ਼ਨ ਪਲਾਂਟ ਲਗਾਉਣ ਲਈ ਮੁਹੱਈਆ ਕਰਵਾਈ ਜਾਵੇਗੀ 50 ਲੱਖ ਰੁਪਏ ਦੀ ਰਾਸ਼ੀ : ਜਸਬੀਰ ਸਿੰਘ ਗਿੱਲ
27-Jan-2021 ਪਹੁਵਿੰਡ (ਤਰਨ ਤਾਰਨ) ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਪਿੰਡ ਪਹੁਵਿੰਡ ਵਿਖੇ ਇਤਿਹਾਸਿਕ ਗੁਰੂਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਟੇਕਿਆ ਮੱਥਾ
17-Oct-2020 ਕਪੂਰਥਲਾ 'ਸਮਾਰਟ ਵਿਲੇਜ਼' ਯੋਜਨਾ ਪਿੰਡਾਂ ਤੋਂ ਸ਼ਹਿਰੀ ਖੇਤਰਾਂ ਵੱਲ ਪਲਾਇਨ ਰੋਕਣ ਵਿਚ ਸਹਾਈ ਹੋਵੇਗੀ- ਜਸਬੀਰ ਸਿੰਘ ਡਿੰਪਾ
17-Oct-2020 ਕਪੂਰਥਲਾ ਡਿੰਪਾ ਤੇ ਰਾਣਾ ਗੁਰਜੀਤ ਸਿੰਘ ਵਲੋਂ 15 ਲੱਖ ਤੋਂ ਵੱਧ ਰੁਪੈ ਨਾਲ ਲੱਗਣ ਵਾਲੇ 650 ਫੁੱਟ ਡੂੰਘੇ ਟਿਊਬਵੈਲ ਦੇ ਕੰਮ ਦੀ ਸ਼ੁਰੂਆਤ
05-Oct-2020 ਪੱਟੀ, (ਤਰਨ ਤਾਰਨ) ਖੇਤੀ ਸਬੰਧੀ ਕਾਲੇ ਕਾਨੂੰਨ ਬਣਾ ਕੇ ਮੋਦੀ ਸਰਕਾਰ ਨੇ ਵੱਡੀਆਂ ਕੰਪਨੀਆਂ ਨੂੰ ਕਿਸਾਨਾਂ ਨੂੰ ਲੁੱਟਣ ਦੀ ਦਿੱਤੀ ਅਜ਼ਾਦੀ- ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ
16-Aug-2020 ਤਰਨ ਤਾਰਨ ਸੁਖਬਿੰਦਰ ਸਿੰਘ ਸਰਕਾਰੀਆ, ਜਸਬੀਰ ਸਿੰਘ ਡਿੰਪਾ ਅਤੇ ਹਰਮਿੰਦਰ ਸਿੰਘ ਗਿੱਲ ਨੇ 2 ਸਕੂਲਾਂ ਦਾ ਕੀਤਾ ਉਦਘਾਟਨ
16-Aug-2020 ਖਡੂਰ ਸਾਹਿਬ, (ਤਰਨ ਤਾਰਨ) ਸੁਖਬਿੰਦਰ ਸਿੰਘ ਸਰਕਾਰੀਆ, ਜਸਬੀਰ ਸਿੰਘ ਡਿੰਪਾ ਅਤੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਪੀੜ੍ਹਤ ਪਰਿਵਾਰਾਂ ਨੂੰ ਦਿੱਤੇ ਵਿੱਤੀ ਸਹਾਇਤਾ ਦੇ ਚੈੱਕ
13-Aug-2020 ਤਰਨ ਤਾਰਨ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰਾਂ ਨੂੰ ਦਿੱਤੇ ਵਿੱਤੀ ਸਹਾਇਤਾ ਦੇ ਚੈੱਕ
12-Aug-2020 ਤਰਨ ਤਾਰਨ ਪੰਜਾਬ ਸਰਕਾਰ ਵੱਲੋਂ “ਪੰਜਾਬ ਸਮਾਰਟ ਕੁਨੈਕਟ ਸਕੀਮ” ਤਹਿਤ ਨੌਜਵਾਨਾਂ ਨੂੰ ਸਮਾਰਟ ਮੋਬਾਇਲ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ
01-Aug-2020 ਮੁੱਛਲ (ਅੰਮ੍ਰਿਤਸਰ) ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਸਹਾਇਤਾ ਦਾ ਐਲਾਨ-ਜਸਬੀਰ ਸਿੰਘ ਡਿੰਪਾ
02-Aug-2020 ਤਰਨ ਤਾਰਨ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪ੍ਰਭਾਵਿਤ ਵਿਅਕਤੀਆਂ ਦੇ ਇਲਾਜ ਦਾ ਜਾਇਜ਼ਾ ਲੈਣ ਲਈ ਸਿਵਲ ਹਸਪਤਾਲ ਦਾ ਕੀਤਾ ਦੌਰਾ
13-Jul-2020 ਅੰਮ੍ਰਿਤਸਰ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਬਿਆਸ ਵਿਖੇ ਸਬ-ਤਹਿਸੀਲ ਲਈ ਇਮਾਰਤ ਦਾ ਨੀਂਹ ਪੱਥਰ ਰੱਖਿਆ
06-Jul-2020 ਤਰਨ ਤਾਰਨ ਜਸਬੀਰ ਸਿੰਘ ਗਿੱਲ ਮੈਂਬਰ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਵੱਲੋਂ ਖੇਤੀਬਾੜੀ ਵਿਭਾਗ ਦੁਆਰਾ ਲਗਾਏ ਗਏ ਕੈਂਪ ਵਿਚ ਸ਼ਮੂਲੀਅਤ
06-Jul-2020 ਤਰਨ ਤਾਰਨ ਡਿੰਪਾ ਅਤੇ ਅਗਨੀਹੋਤਰੀ ਨੇ ਜੰਡਿਆਲਾ ਤਰਨਤਾਰਨ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦੀ ਕਰਵਾਈ ਸ਼ੁਰੂਆਤ
13-May-2020 ਕਪੂਰਥਲਾ ਰੇਲ ਕੋਚ ਫੈਕਟਰੀ ਦਾ ਰੁਤਬਾ ਬਰਕਰਾਰ ਰੱਖਣ ਲਈ ਜ਼ੋਰਦਾਰ ਢੰਗ ਨਾਲ ਲੜਾਂਗੇ ਲੜਾਈ-ਜਸਬੀਰ ਸਿੰਘ ਡਿੰਪਾ
30-Mar-2020 ਤਰਨ ਤਾਰਨ ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਦੇ ਪ੍ਰਭਾਵ ਤੋਂ ਲੋਕਾਂ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਭਰਪੂਰ ਯਤਨ : ਜਸਬੀਰ ਸਿੰਘ ਡਿੰਪਾ