12-Oct-2023 ਚੰਡੀਗੜ੍ਹ ਆਪ ਨੇ ਐਸਵਾਈਐਲ ਮੁੱਦੇ 'ਤੇ ਅਕਾਲੀ ਦਲ ਬਾਦਲ ਨੂੰ ਘੇਰਿਆ, ਕਿਹਾ- ਪ੍ਰਕਾਸ਼ ਸਿੰਘ ਬਾਦਲ ਨੇ ਨਹਿਰ ਲਈ ਜ਼ਮੀਨ ਐਕਵਾਇਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ