15-Apr-2026 ਫਿਲੌਰ, (ਜਲੰਧਰ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਕੀਤਾ ਜਾ ਰਿਹੈ ਨਿਪਟਾਰਾ : ਜਸਵੀਰ ਸਿੰਘ ਗੜ੍ਹੀ
14-Apr-2026 ਲੁਧਿਆਣਾ ਵਿਸਾਖੀ ਵਾਲੇ ਦਿਨ ਖਾਲਸਾ ਪੰਥ ਦੀ ਸਿਰਜਣਾ ਕਰਕੇ ਗੁਰੂ ਗੋਬਿੰਦ ਸਿੰਘ ਜੀ ਨੇ ਸਮਾਜਿਕ ਬਰਾਬਰੀ ਦਾ ਦਿੱਤਾ ਸੰਦੇਸ਼ : ਚੇਅਰਮੈਨ ਜਸਵੀਰ ਸਿੰਘ ਗੜ੍ਹੀ
14-Apr-2026 ਲੁਧਿਆਣਾ ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ
13-Apr-2026 ਸ੍ਰੀ ਖੁਰਾਲਗੜ੍ਹ ਸਾਹਿਬ (ਹੁਸ਼ਿਆਰਪੁਰ) ਜਸਵੀਰ ਸਿੰਘ ਗੜ੍ਹੀ ਨੇ ਵਿਸਾਖੀ ਦੇ ਸ਼ੁਭ ਮੌਕੇ 'ਤੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ
13-Feb-2026 ਗੜ੍ਹਸ਼ੰਕਰ/ਹੁਸ਼ਿਆਰਪੁਰ ਮੀਨਾਰ-ਏ-ਬੇਗਮਪੁਰਾ ਤੇ ਸ੍ਰੀ ਗੁਰੂ ਰਵਿਦਾਸ ਮੈਮੋਰੀਅਲ ਦੇ ਅਧੂਰੇ ਕੰਮ ਜਲਦ ਹੋਣਗੇ ਪੂਰੇ : ਜਸਵੀਰ ਸਿੰਘ ਗੜ੍ਹੀ
11-Feb-2026 ਚੰਡੀਗੜ੍ਹ ਜਸਵੀਰ ਸਿੰਘ ਗੜ੍ਹੀ ਵੱਲੋਂ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਐਸ.ਸੀ.ਐਸ.ਟੀ.ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਹੁਕਮ
11-Feb-2026 ਚੰਡੀਗੜ੍ਹ ਹਰਭਜਨ ਸਿੰਘ ਈ ਟੀ ਓ ਬਾਰੇ ਕੀਤੀ ਟਿੱਪਣੀ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਦਾ ਵਕੀਲ ਹੋਇਆ ਪੇਸ਼
10-Feb-2026 ਚੰਡੀਗੜ੍ਹ ਐਸ.ਸੀ.ਕਮਿਸਨ ਵਲੋਂ ਭੇਜੇ ਨੋਟਿਸ ਨੂੰ ਪ੍ਰਤਾਪ ਸਿੰਘ ਬਾਜਵਾ ਦੇ ਘਰੇਲੂ ਮੁਲਾਜ਼ਮਾਂ ਨੇ ਲੈਣ ਤੋਂ ਕੀਤਾ ਇਨਕਾਰ: ਜਸਵੀਰ ਸਿੰਘ ਗੜ੍ਹੀ
07-Feb-2026 ਐਸ.ਏ.ਐਸ. ਨਗਰ ਜਸਵੀਰ ਸਿੰਘ ਗੜ੍ਹੀ ਨੇ ਓਰੀਐਂਟਲ ਇੰਸ਼ੋਰੈਂਸ ਕੰਪਨੀ ਦੇ ਡਿਪਟੀ ਮੈਨੇਜਰ ਅਨਿਲ ਕੁਮਾਰ ਦੀ ਰਿਟਾਇਰਮੈਂਟ ਪਾਰਟੀ ਵਿੱਚ ਕੀਤੀ ਸ਼ਿਰਕਤ
07-Feb-2026 ਨਵਾਂ ਗਾਉਂ (ਐਸ.ਏ.ਐਸ. ਨਗਰ) ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਨੁਸਾਰ ਸਮਾਜ 'ਚ ਬਰਾਬਰਤਾ ਬਣਾਉਣ ਦੀ ਅਪੀਲ
07-Feb-2026 ਨਵਾਂ ਗਾਉਂ (ਐਸ.ਏ.ਐਸ. ਨਗਰ) ਜਸਵੀਰ ਸਿੰਘ ਗੜ੍ਹੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਨੁਸਾਰ ਸਮਾਜ 'ਚ ਬਰਾਬਰਤਾ ਬਣਾਉਣ ਦੀ ਅਪੀਲ
06-Feb-2026 ਖੁਰਾਲਗੜ੍ਹ ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ
04-Feb-2026 ਗੜ੍ਹਸ਼ੰਕਰ/ਹੁਸ਼ਿਆਰਪੁਰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 649ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਤਿੰਨ ਦਿਨਾਂ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ
18-Jan-2026 ਜਲੰਧਰ ਚੇਅਰਮੈਨ ਨੇ ਸੰਤ ਸਮਾਜ ਨੂੰ ਪਿੰਡ ਮਹਿੰਦਪੁਰ ਵਿਖੇ ਜ਼ਮੀਨ ਦੀ ਨਿਸ਼ਾਨਦੇਹੀ ਦਾ ਮਸਲਾ ਜਲਦ ਹੱਲ ਕਰਵਾਉਣ ਦਾ ਦਿਵਾਇਆ ਭਰੋਸਾ
17-Jan-2026 ਜਲੰਧਰ ਸੂਬੇ ਤੇ ਦੇਸ਼ ਦੀ ਆਰਥਿਕ ਤੇ ਸਮਾਜਿਕ ਤਰੱਕੀ ’ਚ ਮਹਿਲਾਵਾਂ ਵਲੋਂ ਪਾਇਆ ਜਾ ਰਿਹਾ ਵੱਡਮੁੱਲਾ ਯੋਗਦਾਨ : ਜਸਵੀਰ ਸਿੰਘ ਗੜ੍ਹੀ
30-Dec-2025 ਲੁਧਿਆਣਾ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਇੱਕ ਆਦਰਸ਼ ਸਮਾਜ ਦੀ ਸਿਰਜਣਾ ਕਰਨ ਦਾ ਦਿੱਤਾ ਸੱਦਾ
22-Dec-2025 ਲੁਧਿਆਣਾ ਸਮਾਜਿਕ ਭਾਈਚਾਰੇ ਨੂੰ ਬਣਾਉਣ ਵਾਲੀ ਵਿਚਾਰਧਾਰਾ ਨੂੰ ਉਤਸ਼ਾਹਤ ਕਰਨ ਲਈ ਡਾ. ਅੰਬੇਡਕਰ ਦੀਆਂ ਲਿਖਤਾਂ ਤੇ ਭਾਸ਼ਣ ਮੁੜ ਪੜੇ ਜਾਣ : ਜਸਵੀਰ ਸਿੰਘ ਗੜੀ
21-Dec-2025 ਲੁਧਿਆਣਾ ਸਮਾਜਿਕ ਭਾਈਚਾਰੇ ਨੂੰ ਬਣਾਉਣ ਵਾਲੀ ਵਿਚਾਰਧਾਰਾ ਨੂੰ ਉਤਸ਼ਾਹਤ ਕਰਨ ਲਈ ਡਾ. ਅੰਬੇਡਕਰ ਦੀਆਂ ਲਿਖਤਾਂ ਤੇ ਭਾਸ਼ਣ ਮੁੜ ਪੜੇ ਜਾਣ - ਚੇਅਰਮੈਨ ਜਸਵੀਰ ਸਿੰਘ ਗੜੀ