18-Jul-2023 ਪਟਿਆਲਾ ਪਟਿਆਲਾ ਦੀ ਧੀ ਕਨਿਕਾ ਅਹੂਜਾ ਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਲਈ ਵਧਾਈ ਦਿੱਤੀ