14-Apr-2022 ਤਲਵੰਡੀ ਸਾਬੋ (ਬਠਿੰਡਾ) ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ