21-Jul-2026 ਖਰੜ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ
20-Jul-2026 ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਸੀ.ਆਈ.ਏ. ਸਟਾਫ ਖਰੜ ਵੱਲੋਂ ਦੋ ਵਿਅਕਤੀ ਕਾਬੂ, ਪਿਸਤੌਲ ਅਤੇ ਤਿੰਨ ਜਿੰਦਾ ਰੌਂਦ ਬਰਾਮਦ
03-Jul-2026 ਕੁਰਾਲੀ ਵਿਧਾਇਕਾ ਅਨਮੋਲ ਗਗਨ ਮਾਨ ਦਾ ਵਾਅਦਾ ਹੋਇਆ ਪੂਰਾ, ਬਹਾਦਰ ਸਿੰਘ ਓਕੇ ਬਣੇ ਕੁਰਾਲੀ ਨਗਰ ਕੌਂਸਲ ਦੇ ਪ੍ਰਧਾਨ
18-Jun-2026 ਤਰਨ ਤਾਰਨ ਫਿਰੋਜ਼ਪੁਰ ਤੋਂ ਲੇਹ-ਲੱਦਾਖ ਲਈ ਰਵਾਨਾ ਹੋ ਰਹੀ 21 ਸਿੱਖ ਰੈਜੀਮੈਂਟ ਦਾ ਵਿਧਾਇਕ ਲਾਲਪੁਰਾ ਵੱਲੋਂ ਨਿੱਘਾ ਸਵਾਗਤ
17-Jun-2026 ਖਰੜ ਸੀ.ਆਈ.ਏ. ਸਟਾਫ ਖਰੜ ਵੱਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ 191 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
14-May-2026 ਖਰੜ/ਮਾਜਰੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਦੀ ਸਭ ਲਈ ਚੰਗੀ ਸਿਹਤ ਮੁਹਿੰਮ
07-May-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ
30-Apr-2026 ਖਰੜ ਲੰਬੇ ਬਿਜਲੀ ਕੱਟਾਂ ਖ਼ਿਲਾਫ਼ ਖਰੜ ਐਸ.ਡੀ.ਐਮ ਦਫ਼ਤਰ ਬਾਹਰ ਸ਼੍ਰੋਮਣੀ ਅਕਾਲੀ ਦਲ ਆਗੂ ਖੇੜਾ ਵੱਲੋਂ ਵਿਸ਼ਾਲ ਧਰਨਾ ਪ੍ਰਦਰਸ਼ਨ
22-Apr-2026 ਖਰੜ (ਐਸ.ਏ.ਐੱਸ ਨਗਰ) ਲਾਂਸ ਨਾਇਕ ਰਣਜੋਧ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਤਿਊੜ ਵਿਖੇ ਆਧੁਨਿਕ ਬਾਇਓ ਲੈਬ ਅਤੇ ਨਵੇਂ ਕਮਰੇ ਦਾ ਉਦਘਾਟਨ
20-Apr-2026 ਮਾਜਰੀ (ਖਰੜ) ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ
16-Apr-2026 ਖਰੜ ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ
24-Mar-2026 ਖਰੜ (ਐਸ.ਏ.ਐਸ. ਨਗਰ) ਐਨ ਐੱਸ ਐੱਸ ਕਨਵੈਂਸ਼ਨ ਦਾ ਸ਼ੁਭ ਆਰੰਭ, ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਨਾਲ ਜੁੜਨ ’ਤੇ ਖਾਸ ਜੋਰ
07-Mar-2026 ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਸੀ.ਆਈ.ਏ. ਸਟਾਫ ਦੀ ਵੱਡੀ ਕਾਰਵਾਈ : ਇੱਕ ਦੋਸ਼ੀ ਗ੍ਰਿਫਤਾਰ, ਨਜਾਇਜ਼ .32 ਬੋਰ ਪਿਸਤੌਲ ਤੇ 5 ਜਿੰਦਾ ਰੌਂਦ ਬਰਾਮਦ
24-Feb-2026 ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ
29-Jan-2026 ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਕੋਮਲ ਮਿੱਤਲ ਵੱਲੋਂ ਖਰੜ ਵਿੱਚ ਸੀਵਰੇਜ, ਐਸ.ਟੀ.ਪੀ. ਅਤੇ ਬਰਸਾਤੀ ਪਾਣੀ ਨਿਕਾਸੀ ਕੰਮਾਂ ਦੀ ਸਮੀਖਿਆ