20-Oct-2023 ਲੁਧਿਆਣਾ ਖੇਡਾਂ ਵਤਨ ਪੰਜਾਬ ਦੀਆਂ 2023 - ਲਾਅਨ ਟੈਨਿਸ ਦੇ ਅਖੀਰਲੇ ਦਿਨ ਦੇ ਮੁਕਾਬਲਿਆਂ 'ਚ ਜਗਦੀਪ ਸਿੰਘ (ਲੁਧਿਆਣਾ) ਨੇ ਪਹਿਲਾਂ ਸਥਾਨ ਕੀਤਾ ਹਾਸਲ