23-Oct-2023 ਰੂਪਨਗਰ ਸਰਕਾਰੀ ਕਾਲਜ ਰੋਪੜ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਰਾਜ ਪੱਧਰੀ ਮੁਕਾਬਲਿਆਂ ਵਿੱਚ 31 ਮੈਡਲ ਪ੍ਰਾਪਤ ਕਰਕੇ ਮਾਰੀਆਂ ਮੱਲਾਂ