01-Dec-2021 ਘਨੌਰ/ਚੰਡੀਗੜ੍ਹ ਕੈਪਟਨ ਅਮਰਿੰਦਰ ਸੂਬੇ ਦਾ ਦੇਣਦਾਰ, ਪੰਜਾਬ ਦੇ ਲੋਕ ਕੈਪਟਨ ਅਤੇ ਭਾਜਪਾ ਨੂੰ 2022 ਦੀਆਂ ਚੋਣਾਂ ਵਿੱਚ ਸਬਕ ਸਿਖਾਉਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ