25-Apr-2024 ਅੰਮ੍ਰਿਤਸਰ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ
05-Apr-2024 ਚੰਡੀਗੜ੍ ਲੋਕਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਰਿਕਾਰਡ ਮਤਾ ਨਾਲ ਜਿੱਤ ਹਾਸਿਲ ਕਰੇਗੀ: ਡਾਕਟਰ ਜਸਬੀਰ ਸਿੰਘ ਸੰਧੂ
02-Apr-2024 ਅੰਮ੍ਰਿਤਸਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੰਤ ਬਾਬਾ ਅਜੈਬ ਸਿੰਘ ਜੀ ਮੱਖਣਵਿੰਡੀ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਂਟ
14-Mar-2024 ਅੰਮ੍ਰਿਤਸਰ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਤੇ ਰਮਦਾਸ ਵਿੱਚ 2.63 ਕਰੋੜ ਰੁਪਏ ਨਾਲ ਪਾਣੀ ਸਪਲਾਈ ਦੀਆਂ ਸਕੀਮਾਂ ਦਾ ਰੱਖਿਆ ਨੀਂਹ ਪੱਥਰ
05-Mar-2024 ਚੰਡੀਗੜ੍ਹ ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਨਾਲ ਪੰਜਾਬ ਦਾ ਬਜਟ ਵਿਕਾਸ ਦੇ ਨਵੇਂ ਰਾਹ ਖੋਲ੍ਹੇਗਾ: ਕੁਲਦੀਪ ਸਿੰਘ ਧਾਲੀਵਾਲ
03-Mar-2024 ਅੰਮ੍ਰਿਤਸਰ ਆਪ' ਨੂੰ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਦੇ ਕੇ ਪੰਜਾਬ ਅਤੇ ਪੰਜਾਬੀਆਂ ਦੇ ਅਪਮਾਨ ਦਾ ਬਦਲਾ ਲਓ: ਅਰਵਿੰਦ ਕੇਜਰੀਵਾਲ
03-Mar-2024 ਅੰਮ੍ਰਿਤਸਰ ਵਪਾਰੀਆਂ/ਉਦਯੋਗਪਤੀਆਂ ਨੇ ‘ਸਰਕਾਰ-ਵਪਾਰ ਮਿਲਣੀ’ ਰਾਹੀਂ ਸਰਕਾਰ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਲਿਆਉਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
29-Feb-2024 ਧੂਰੀ/ਸੰਗਰੂਰ ਪੰਜਾਬ ਸਰਕਾਰ ਪੰਜਾਬੀ ਐਨ.ਆਰ.ਆਈਜ਼. ਦੀਆਂ ਜਾਇਦਾਦਾਂ ਤੇ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ : ਕੁਲਦੀਪ ਸਿੰਘ ਧਾਲੀਵਾਲ
24-Feb-2024 ਅੰਮ੍ਰਿਤਸਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਵਿੱਚ ਦੋ ਲਿੰਕ ਸੜ੍ਹਕਾਂ ਦੇ ਰੱਖੇ ਨੀਂਹ ਪੱਥਰ
16-Feb-2024 ਅਜਨਾਲਾ ਅਜਨਾਲਾ ਸ਼ਹਿਰ ਵਿੱਚ ਲਾਈਟਾਂ ਅਤੇ ਕੈਮਰੇ ਲਗਾਉਣ ਲਈ 1.61 ਕਰੋੜ ਰੁਪਏ ਜਾਰੀ : ਕੁਲਦੀਪ ਸਿੰਘ ਧਾਲੀਵਾਲ
16-Feb-2024 ਅੰਮ੍ਰਿਤਸਰ ‘ਆਪ ਦੀ ਸਰਕਾਰ ਆਪ ਦੇ ਦੁਆਰ’ : ਸਰਕਾਰੀ ਸਹੂਲਤਾਂ ਤੋਂ ਕਿਸੇ ਲੋੜਵੰਦ ਨੂੰ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ : ਕੁਲਦੀਪ ਸਿੰਘ ਧਾਲੀਵਾਲ
12-Feb-2024 ਚੰਡੀਗੜ੍ਹ 16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ
10-Feb-2024 ਅੰਮ੍ਰਿਤਸਰ/ ਅਟਾਰੀ ਜਰਨੈਲ ਸ਼ਾਮ ਸਿੰਘ ਅਟਾਰੀ ਦੇ ਪਿੰਡ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਵਿਕਾਸ : ਕੁਲਦੀਪ ਸਿੰਘ ਧਾਲੀਵਾਲ
09-Feb-2024 ਨਵਾਂਸ਼ਹਿਰ ਐਨ.ਆਰ.ਆਈਜ਼ ਮਿਲਣੀ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਸੁਣੀਆਂ ਪੰਜ ਜ਼ਿਲ੍ਹਿਆਂ ਦੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ
08-Feb-2024 ਮੋਗਾ ਆਪ ਦੀ ਸਰਕਾਰ ਆਪ ਦੇ ਦੁਆਰ '': ਐੱਨ ਆਰ ਆਈ ਪਰਿਵਾਰਾਂ ਦੇ ਮਸਲੇ ਸੁਣਨ ਲਈ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਨਿੱਜੀ ਤੌਰ ਉੱਤੇ ਪਹੁੰਚੇ
06-Feb-2024 ਅਜਨਾਲਾ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਭ੍ਰਿਸ਼ਟਾਚਾਰ ਤੇ ਖੱਜ਼ਲ ਖੁਆਰੀ ਮਿਟਾਉਣਗੇ- ਕੁਲਦੀਪ ਸਿੰਘ ਧਾਲੀਵਾਲ
30-Jan-2024 ਹੁਸ਼ਿਆਰਪੁਰ ਪੰਜਾਬ ਸਰਕਾਰ ਵੱਲੋਂ ਪਠਾਨਕੋਟ ਦੇ ਚਮਰੌਰ ਵਿਖੇ 3 ਫਰਵਰੀ ਨੂੰ ਕਰਵਾਈ ਜਾਵੇਗੀ ਪ੍ਰਵਾਸੀ ਭਾਰਤੀ ਮਿਲਣੀ - ਕੁਲਦੀਪ ਸਿੰਘ ਧਾਲੀਵਾਲ
29-Jan-2024 ਅੰਮ੍ਰਿਤਸਰ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 3 ਫਰਵਰੀ ਨੂੰ ਪਠਾਨਕੋਟ ਵਿਖੇ ਹੋਵੇਗੀ - ਕੁਲਦੀਪ ਸਿੰਘ ਧਾਲੀਵਾਲ